|
|
1. ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
|
1. Then answered H6030 Zophar H6691 the Naamathite H5284 , and said H559 ,
|
2. ਤਦੇ ਮੇਰੇ ਸੋਚ ਮੈਨੂੰ ਜੁਆਬ ਦਿੰਦੇ ਹਨ, ਮੇਰੇ ਅੰਦਰ ਦੇ ਛੋਹਲਾਪਣ ਦੇ ਕਾਰਨ।
|
2. Therefore H3651 do my thoughts H5587 cause me to answer H7725 , and for H5668 this I make haste H2363 .
|
3. ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਮੇਰੀ ਬੁੱਧੀ ਨਾਲ ਮੈਨੂੰ ਉੱਤਰ ਦਿੰਦਾ ਹੈ।।
|
3. I have heard H8085 the check H4148 of my reproach H3639 , and the spirit H7307 of my understanding H4480 H998 causeth me to answer H6030 .
|
4. ਕੀ ਤੂੰ ਏਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
|
4. Knowest H3045 thou not this H2063 of H4480 old H5703 , since H4480 man H120 was placed H7760 upon H5921 earth H776 ,
|
5. ਭਈ ਦੁਸ਼ਟਾਂ ਦਾ ਜੈਕਾਰਾ ਥੋੜੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲਕ ਦਾ ਹੈ?
|
5. That H3588 the triumphing H7445 of the wicked H7563 is short H4480 H7138 , and the joy H8057 of the hypocrite H2611 but for H5704 a moment H7281 ?
|
6. ਜੇ ਉਹ ਦੀ ਉਚਿਆਈ ਅਕਾਸ਼ ਤੀਕ ਵੀ ਪੁੱਜੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
|
6. Though H518 his excellency H7863 mount up H5927 to the heavens H8064 , and his head H7218 reach H5060 unto the clouds H5645 ;
|
7. ਤਾਂ ਵੀ ਉਹ ਆਪਣੇ ਬਿਸ਼ਟੇ ਵਾਂਙੁ ਸਦਾ ਲਈ ਨਾਸ਼ ਹੋ ਜਾਏਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
|
7. Yet he shall perish H6 forever H5331 like his own dung H1561 : they which have seen H7200 him shall say H559 , Where H335 is he?
|
8. ਉਹ ਸੁਫ਼ਨੇ ਵਾਂਙੁ ਉੱਡ ਜਾਏਗਾ, ਅਤੇ ਲੱਭੇਗਾ ਨਾ, ਅਤੇ ਰਾਤ ਦੀ ਦਰਿਸ਼ਟੀ ਵਾਂਙੁ ਉਹ ਭੱਜ ਜਾਏਗਾ।
|
8. He shall fly away H5774 as a dream H2472 , and shall not H3808 be found H4672 : yea , he shall be chased away H5074 as a vision H2384 of the night H3915 .
|
9. ਅੱਖ ਨੇ ਉਹ ਨੂੰ ਝਾਕਿਆ ਪਰ ਫੇਰ ਨਹੀਂ ਝਾਕੇਗੀ, ਅਤੇ ਉਹ ਦੀ ਥਾਂ ਉਹ ਨੂੰ ਫੇਰ ਨਾ ਵੇਖੇਗੀ,
|
9. The eye H5869 also which saw H7805 him shall see him no H3808 more H3254 ; neither H3808 shall his place H4725 any more H5750 behold H7789 him.
|
10. ਉਹ ਦੇ ਬੱਚੇ ਗ਼ਰੀਬਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ ਧਨ ਮੋੜਨਗੇ।
|
10. His children H1121 shall seek to please H7521 the poor H1800 , and his hands H3027 shall restore H7725 their goods H202 .
|
11. ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਖਾਕ ਵਿੱਚ ਜਾ ਲੇਟੇਗੀ।
|
11. His bones H6106 are full H4390 of the sin of his youth H5934 , which shall lie down H7901 with H5973 him in H5921 the dust H6083 .
|
12. ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,-
|
12. Though H518 wickedness H7451 be sweet H4985 in his mouth H6310 , though he hide H3582 it under H8478 his tongue H3956 ;
|
13. ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਰੱਖੇ,
|
13. Though he spare H2550 H5921 it , and forsake H5800 it not H3808 ; but keep it still H4513 within H8432 his mouth H2441 :
|
14. ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਬਦਲ ਜਾਂਦੀ ਹੈ, ਉਹ ਉਹ ਦੇ ਅੰਦਰ ਸੱਪਾਂ ਦਾ ਜਹਿਰ ਹੋ ਜਾਂਦਾ ਹੈ।
|
14. Yet his meat H3899 in his bowels H4578 is turned H2015 , it is the gall H4846 of asps H6620 within H7130 him.
|
15. ਉਹ ਦੌਲਤ ਨੂੰ ਨਿਗਲ ਤਾਂ ਗਿਆ ਪਰ ਉਹ ਨੂੰ ਫਿਰ ਉਗਲੱਛੇਗਾ, ਪਰਮੇਸ਼ੁਰ ਉਹ ਨੂੰ ਉਹ ਦੇ ਪੇਟੋਂ ਕੱਢ ਲਏਗਾ।
|
15. He hath swallowed down H1104 riches H2428 , and he shall vomit them up again H6958 : God H410 shall cast them out H3423 of H4480 his belly H990 .
|
16. ਉਹ ਨਾਗਾਂ ਦਾ ਸਿਰ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸਿੱਟੇਗਾ!
|
16. He shall suck H3243 the poison H7219 of asps H6620 : the viper H660 's tongue H3956 shall slay H2026 him.
|
17. ਉਹ ਨਦੀਆਂ ਉੱਤੇ ਨਾ ਵੇਖੇਗਾ, ਸ਼ਹਿਤ ਤੇ ਦਹੀਂ ਦੇ ਵਗਦੇ ਹੜ੍ਹਾਂ ਉੱਤੇ।
|
17. He shall not H408 see H7200 the rivers H6390 , the floods H5104 , the brooks H5158 of honey H1706 and butter H2529 .
|
18. ਉਹ ਆਪਣੀ ਕਸ਼ਟ ਦੀ ਕਮਾਈ ਨੂੰ ਮੋੜ ਦੇਗਾ ਪਰ ਆਪ ਨਿਗਲੇਗਾ ਨਹੀਂ, ਉਹ ਆਪਣੇ ਲੈਣ ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
|
18. That which he labored for H3022 shall he restore H7725 , and shall not H3808 swallow it down H1104 : according to his substance H2428 shall the restitution H8545 be , and he shall not H3808 rejoice H5965 therein .
|
19. ਕਿਉਂ ਨੇ ਉਹ ਨੇ ਗ਼ਰੀਬਾਂ ਨੂੰ ਦਬਾਇਆ ਤੇ ਤਿਆਗ ਦਿੱਤਾ, ਉਹ ਦੇ ਇੱਕ ਘਰ ਨੂੰ ਖੋਹ ਲਿਆ ਪਰ ਉਹ ਨੂੰ ਨਾ ਉਸਾਰੇਗਾ
|
19. Because H3588 he hath oppressed H7533 and hath forsaken H5800 the poor H1800 ; because he hath violently taken away H1497 a house H1004 which he built H1129 not H3808 ;
|
20. ਏਸ ਲਈ ਭਈ ਉਹ ਨੇ ਆਪਣੇ ਅੰਦਰ ਕੋਈ ਸ਼ਾਂਤੀ ਨਾ ਜਾਣੀ, ਉਹ ਆਪਣੀਆਂ ਮਨ ਭਾਉਂਣੀਆਂ ਚੀਜ਼ਾਂ ਨਾ ਬਚਾਵੇਗਾ।
|
20. Surely H3588 he shall not H3808 feel H3045 quietness H7961 in his belly H990 , he shall not H3808 save H4422 of that which he desired H2530 .
|
21. ਉਹ ਦੇ ਖਾ ਲੈਣ ਤੋਂ ਕੁੱਝ ਬਾਕੀ ਨਾ ਰਿਹਾ, ਏਸ ਕਾਰਨ ਉਹ ਦੀ ਖ਼ੁਸ਼ਹਾਲੀ ਬਣੀ ਨਾ ਰਹੇਗੀ।
|
21. There shall none H369 of his meat H400 be left H8300 ; therefore H3651 H5921 shall no H3808 man look H2342 for his goods H2898 .
|
22. ਉਹ ਆਪਣੀ ਭਰਪੂਰੀ ਦੀ ਵਾਫਰੀ ਵਿੱਚ ਵੀ ਲੋੜਵੰਦ ਰਹੇਗਾ, ਹਰ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਏਗਾ।
|
22. In the fullness H4390 of his sufficiency H5607 he shall be in straits H3334 : every H3605 hand H3027 of the wicked H6001 shall come H935 upon him.
|
23. ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ, ਪਰਮੇਸ਼ੁਰ ਆਪਣਾ ਤੇਜ ਕ੍ਰੋਧ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਦੇ ਉੱਤੇ ਵਰ੍ਹਾਏਗਾ।
|
23. When he H1961 is about to fill H4390 his belly H990 , God shall cast H7971 the fury H2740 of his wrath H639 upon him , and shall rain H4305 it upon H5921 him while he is eating H3894 .
|
24. ਉਹ ਲੋਹੇ ਦੇ ਹਥਿਆਰ ਤੋਂ ਨੱਠੇਗਾ, ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸਿੱਟੇਗਾ,
|
24. He shall flee H1272 from the iron H1270 weapon H4480 H5402 , and the bow H7198 of steel H5154 shall strike him through H2498 .
|
25. ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ!
|
25. It is drawn H8025 , and cometh out H3318 of the body H4480 H1465 ; yea , the glittering sword H1300 cometh H1980 out of his gall H4480 H4846 : terrors H367 are upon H5921 him.
|
26. ਸਾਰਾ ਅਨ੍ਹੇਰਾ ਉਹ ਦੇ ਖ਼ਜ਼ਾਨਿਆਂ ਲਈ ਇਕੱਠਾ ਹੈ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁੱਝ ਉਹ ਦੇ ਤੰਬੂ ਵਿੱਚ ਬਾਕੀ ਹੈ ਉਹ ਭੱਖ ਲਏਗੀ!
|
26. All H3605 darkness H2822 shall be hid H2934 in his secret places H6845 : a fire H784 not H3808 blown H5301 shall consume H398 him ; it shall go ill H7489 with him that is left H8300 in his tabernacle H168 .
|
27. ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
|
27. The heaven H8064 shall reveal H1540 his iniquity H5771 ; and the earth H776 shall rise up H6965 against him.
|
28. ਉਹ ਦੇ ਘਰ ਦਾ ਮਾਲ ਰੁੜ੍ਹ ਜਾਏਗਾ, ਉਹ ਦੇ ਕ੍ਰੋਧ ਦੇ ਦਿਨ ਵਿੱਚ ਓਹ ਵਗ ਜਾਏਗਾ, -
|
28. The increase H2981 of his house H1004 shall depart H1540 , and his goods shall flow away H5064 in the day H3117 of his wrath H639 .
|
29. ਏਹ ਪਰਮੇਸ਼ੁਰ ਵੱਲੋਂ ਦੁਸ਼ਟ ਆਦਮੀ ਦਾ ਹਿੱਸਾ ਹੈ, ਏਹ ਪਰਮੇਸ਼ੁਰ ਵੱਲੋਂ ਉਹ ਦੀ ਮੁਕੱਰਰ ਹੋਈ ਮਿਰਾਸ ਹੈ!।।
|
29. This H2088 is the portion H2506 of a wicked H7563 man H120 from God H4480 H430 , and the heritage H5159 appointed H561 unto him by God H4480 H410 .
|