Bible Language Cross References for the verse Ezekiel 5:0 in PAV
- 2 ਤਾਂ ਐਉਂ ਹੋਵੇਗਾ ਕਿ ਜਦ ਓਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਓਹਨਾਂ ਨੂੰ ਆਖ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਹੜੇ ਮੌਤ ਲਈ ਹਨ, ਓਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ, ਓਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ, ਓਹ ਕਾਲ ਵੱਲ, ਜਿਹੜੇ ਕੈਦ ਲਈ ਹਨ, ਓਹ ਕੈਦ ਵੱਲ ਚੱਲੇ ਜਾਣ।।