Bible Language Cross References for the verse Isaiah 43:5 in PAV
- 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਾਰਏਲ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਓਹਨਾਂ ਦੀ ਅਸੀਰੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਮਾਨ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।