|
|
1. ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
|
1. Go to G33 now G3568 , ye rich men G4145 , weep G2799 and howl G3649 for G1909 your G5216 miseries G5004 that shall come upon G1904 you.
|
2. ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪਡ਼ੇ ਕੀਡ਼ਿਆਂ ਦੁਆਰਾ ਖਾਧੇ ਜਾਣਗੇ।
|
2. Your G5216 riches G4149 are corrupted G4595 , and G2532 your G5216 garments G2440 are G1096 motheaten G4598 .
|
3. ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸ਼ਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।
|
3. Your G5216 gold G5557 and G2532 silver G696 is cankered G2728 ; and G2532 the G3588 rust G2447 of them G846 shall be G2071 a G1519 witness G3142 against you G5213 , and G2532 shall eat G5315 your G5216 flesh G4561 as it were G5613 fire G4442 . Ye have heaped treasure together G2343 for G1722 the last G2078 days G2250 .
|
4. ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਚੀਕ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦਾ ਚੀਕਣਾ ਸੁਣ ਲਿਆ ਹੈ।
|
4. Behold G2400 , the G3588 hire G3408 of the G3588 laborers G2040 who have reaped down G270 your G5216 fields G5561 , which is of G575 you G5216 kept back by fraud G650 , crieth G2896 : and G2532 the G3588 cries G994 of them which have reaped G2325 are entered G1525 into G1519 the G3588 ears G3775 of the Lord G2962 of Sabaoth G4519 .
|
5. ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹਡ਼ਾ ਬਲੀ ਲਈ ਤਿਆਰ ਹੁੰਦਾ ਹੈ।
|
5. Ye have lived in pleasure G5171 on G1909 the G3588 earth G1093 , and G2532 been wanton G4684 ; ye have nourished G5142 your G5216 hearts G2588 , as in G1722 a day G2250 of slaughter G4967 .
|
6. ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।
|
6. Ye have condemned G2613 and killed G5407 the G3588 just G1342 ; and he doth not G3756 resist G498 you G5213 .
|
7. ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉਗ੍ਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
|
7. Be patient G3114 therefore G3767 , brethren G80 , unto G2193 the G3588 coming G3952 of the G3588 Lord G2962 . Behold G2400 , the G3588 husbandman G1092 waiteth for G1551 the G3588 precious G5093 fruit G2590 of the G3588 earth G1093 , and G2532 hath long patience G3114 for G1909 it G846 , until G2193 G302 he receive G2983 the early G4406 and G2532 latter G3797 rain G5205 .
|
8. ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।
|
8. Be ye also patient G3114 G5210 G2532 ; establish G4741 your G5216 hearts G2588 : for G3754 the G3588 coming G3952 of the G3588 Lord G2962 draweth nigh G1448 .
|
9. This verse may not be a part of this translation
|
9. Grudge G4727 not G3361 one against another G240 G2596 , brethren G80 , lest G3363 ye be condemned G2632 : behold G2400 , the G3588 judge G2923 standeth G2476 before G4253 the G3588 door G2374 .
|
10. ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹਡ਼ੇ ਪ੍ਰਭੂ ਦੇ ਨਾਂ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
|
10. Take G2983 , my G3450 brethren G80 , the G3588 prophets G4396 , who G3739 have spoken G2980 in the G3588 name G3686 of the Lord G2962 , for an example G5262 of suffering affliction G2552 , and G2532 of patience G3115 .
|
11. ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਯਾਕੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪ੍ਰਭੂ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਇਆ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
|
11. Behold G2400 , we count them happy G3106 which endure G5278 . Ye have heard G191 of the G3588 patience G5281 of Job G2492 , and G2532 have seen G1492 the G3588 end G5056 of the Lord G2962 ; that G3754 the G3588 Lord G2962 is G2076 very pitiful G4184 , and G2532 of tender mercy G3629 .
|
12. ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
|
12. But G1161 above G4253 all things G3956 , my G3450 brethren G80 , swear G3660 not G3361 , neither G3383 by heaven G3772 , neither G3383 by the G3588 earth G1093 , neither G3383 by any G243 other G5100 oath G3727 : but G1161 let your G5216 yea G3483 be G2277 yea G3483 ; and G2532 your G3588 nay G3756 , nay G3756 ; lest G3363 ye fall G4098 into G1519 condemnation G5272 .
|
13. ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸਨੂੰ ਗਉਣਾ ਚਾਹੀਦਾ ਹੈ।
|
13. Is any among you afflicted G2553 G5100 G1722 G5213 ? let him pray G4336 . Is any merry G2114 G5100 ? let him sing psalms G5567 .
|
14. ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
|
14. Is any sick G770 G5100 among G1722 you G5213 ? let him call for G4341 the G3588 elders G4245 of the G3588 church G1577 ; and G2532 let them pray G4336 over G1909 him G846 , anointing G218 him G846 with oil G1637 in G1722 the G3588 name G3686 of the G3588 Lord G2962 :
|
15. ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
|
15. And G2532 the G3588 prayer G2171 of faith G4102 shall save G4982 the G3588 sick G2577 , and G2532 the G3588 Lord G2962 shall raise him up G1453 G846 ; and if G2579 he have G5600 committed G4160 sins G266 , they shall be forgiven G863 him G846 .
|
16. ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹਡ਼ੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।
|
16. Confess G1843 your faults G3900 one to another G240 , and G2532 pray G2172 one for another G240 G5228 , that G3704 ye may be healed G2390 . The effectual fervent G1754 prayer G1162 of a righteous man G1342 availeth G2480 much G4183 .
|
17. ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
|
17. Elijah G2243 was G2258 a man G444 subject to like passions G3663 as we G2254 are, and G2532 he prayed earnestly G4336 G4335 that it might not G3361 rain G1026 : and G2532 it rained G1026 not G3756 on G1909 the G3588 earth G1093 by the space of three G5140 years G1763 and G2532 six G1803 months G3376 .
|
18. ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉਗ੍ਗ ਪਈਆਂ।
|
18. And G2532 he prayed G4336 again G3825 , and G2532 the G3588 heaven G3772 gave G1325 rain G5205 , and G2532 the G3588 earth G1093 brought forth G985 her G848 fruit G2590 .
|
19. ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
|
19. Brethren G80 , if G1437 any G5100 of G1722 you G5213 do err G4105 from G575 the G3588 truth G225 , and G2532 one G5100 convert G1994 him G846 ;
|
20. ਇਸਨੂੰ ਯਾਦ ਰਖਿਓ। ਕੋਈ ਵੀ ਵਿਅਕਤੀ ਜਿਹਡ਼ਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋਡ਼ਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।
|
20. Let him know G1097 , that G3754 he which converteth G1994 the sinner G268 from G1537 the error G4106 of his G846 way G3598 shall save G4982 a soul G5590 from G1537 death G2288 , and G2532 shall hide G2572 a multitude G4128 of sins G266 .
|