|
|
1. {ਗੋਲਿਅਥ ਵੱਲੋਂ ਸਾਰੇ ਇਸਰਾਏਲ ਨੂੰ ਚੁਣੌਤੀ} PS ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।
|
1. Now the Philistines H6430 gathered together H622 H853 their armies H4264 to battle H4421 , and were gathered together H622 at Shochoh H7755 , which H834 belongeth to Judah H3063 , and pitched H2583 between H996 Shochoh H7755 and Azekah H5825 , in Ephes H658 -dammim.
|
2. ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।
|
2. And Saul H7586 and the men H376 of Israel H3478 were gathered together H622 , and pitched H2583 by the valley H6010 of Elah H425 , and set the battle H4421 in array H6186 against H7125 the Philistines H6430 .
|
3. ਇੱਕ ਪਾਸੇ ਦੇ ਪਰਬਤ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਰਬਤ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ।
|
3. And the Philistines H6430 stood H5975 on H413 a mountain H2022 on the one side H4480 H2088 , and Israel H3478 stood H5975 on H413 a mountain H2022 on the other side H4480 H2088 : and there was a valley H1516 between H996 them.
|
4. ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
|
4. And there went out H3318 a champion H376 H1143 out of the camp H4480 H4264 of the Philistines H6430 , named H8034 Goliath H1555 , of Gath H4480 H1661 , whose height H1363 was six H8337 cubits H520 and a span H2239 .
|
5. ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ * 47 ਕਿਲੋਗ੍ਰਾਮ ਪਿੱਤਲ ਦੀ ਸੀ।
|
5. And he had a helmet H3553 of brass H5178 upon H5921 his head H7218 , and he H1931 was armed H3847 with a coat H8302 of mail H7193 ; and the weight H4948 of the coat H8302 was five H2568 thousand H505 shekels H8255 of brass H5178 .
|
6. ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ।
|
6. And he had greaves H4697 of brass H5178 upon H5921 his legs H7272 , and a target H3591 of brass H5178 between H996 his shoulders H3802 .
|
7. ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।
|
7. And the staff H2671 of his spear H2595 was like a weaver H707 's beam H4500 ; and his spear H2595 's head H3852 weighed six H8337 hundred H3967 shekels H8255 of iron H1270 : and one bearing H5375 a shield H6793 went H1980 before H6440 him.
|
8. ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।
|
8. And he stood H5975 and cried H7121 unto H413 the armies H4634 of Israel H3478 , and said H559 unto them, Why H4100 are ye come out H3318 to set your battle H4421 in array H6186 ? am not H3808 I H595 a Philistine H6430 , and ye H859 servants H5650 to Saul H7586 ? choose H1262 you a man H376 for you , and let him come down H3381 to H413 me.
|
9. ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ।
|
9. If H518 he be able H3201 to fight H3898 with H854 me , and to kill H5221 me , then will we be H1961 your servants H5650 : but if H518 I H589 prevail H3201 against him , and kill H5221 him , then shall ye be H1961 our servants H5650 , and serve H5647 us.
|
10. ਫੇਰ ਉਹ ਫ਼ਲਿਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ।
|
10. And the Philistine H6430 said H559 , I H589 defy H2778 H853 the armies H4634 of Israel H3478 this H2088 day H3117 ; give H5414 me a man H376 , that we may fight H3898 together H3162 .
|
11. ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ। PS
|
11. When Saul H7586 and all H3605 Israel H3478 heard H8085 H853 those H428 words H1697 of the Philistine H6430 , they were dismayed H2865 , and greatly H3966 afraid H3372 .
|
12. {ਦਾਊਦ ਸ਼ਾਊਲ ਦੀ ਛਾਉਣੀ ਵਿੱਚ} PS ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।
|
12. Now David H1732 was the son H1121 of that H2088 Ephrathite H376 H673 of Bethlehem H4480 H1035 -judah , whose name H8034 was Jesse H3448 ; and he had eight H8083 sons H1121 : and the man H376 went H935 among men H376 for an old H2204 man in the days H3117 of Saul H7586 .
|
13. ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।
|
13. And the three H7969 eldest H1419 sons H1121 of Jesse H3448 went H1980 and followed H1980 H310 Saul H7586 to the battle H4421 : and the names H8034 of his three H7969 sons H1121 that H834 went H1980 to the battle H4421 were Eliab H446 the firstborn H1060 , and next H4932 unto him Abinadab H41 , and the third H7992 Shammah H8048 .
|
14. ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ
|
14. And David H1732 was the youngest H6996 : and the three H7969 eldest H1419 followed H1980 H310 Saul H7586 .
|
15. ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ। PEPS
|
15. But David H1732 went H1980 and returned H7725 from H4480 H5921 Saul H7586 to feed H7462 H853 his father H1 's sheep H6629 at Bethlehem H1035 .
|
16. ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ। PEPS
|
16. And the Philistine H6430 drew near H5066 morning H7925 and evening H6150 , and presented himself H3320 forty H705 days H3117 .
|
17. ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ † 10 ਕਿੱਲੋ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ।
|
17. And Jesse H3448 said H559 unto David H1732 his son H1121 , Take H3947 now H4994 for thy brethren H251 an ephah H374 of this H2088 parched H7039 corn , and these H2088 ten H6235 loaves H3899 , and run H7323 to the camp H4264 to thy brethren H251 ;
|
18. ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
|
18. And carry H935 these H428 ten H6235 cheeses H2757 H2461 unto the captain H8269 of their thousand H505 , and look how H6485 thy brethren H251 fare H7965 , and take H3947 their pledge H6161 .
|
19. ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ। PEPS
|
19. Now Saul H7586 , and they H1992 , and all H3605 the men H376 of Israel H3478 , were in the valley H6010 of Elah H425 , fighting H3898 with H5973 the Philistines H6430 .
|
20. ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।
|
20. And David H1732 rose up early H7925 in the morning H1242 , and left H5203 H853 the sheep H6629 with H5921 a keeper H8104 , and took H5375 , and went H1980 , as H834 Jesse H3448 had commanded H6680 him ; and he came H935 to the trench H4570 , as the host H2428 was going forth H3318 to H413 the fight H4634 , and shouted H7321 for the battle H4421 .
|
21. ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ-ਸਾਹਮਣੇ ਕਤਾਰਾਂ ਬੰਨ੍ਹੀਆਂ ਸਨ।
|
21. For Israel H3478 and the Philistines H6430 had put the battle in array H6186 , army H4634 against H7125 army H4634 .
|
22. ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ।
|
22. And David H1732 left H5203 H853 his carriage H3627 in H5921 the hand H3027 of the keeper H8104 of the carriage H3627 , and ran H7323 into the army H4634 , and came H935 and saluted H7592 H7965 his brethren H251 .
|
23. ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ। PEPS
|
23. And as he H1931 talked H1696 with H5973 them, behold H2009 , there came up H5927 the champion H376 H1143 , the Philistine H6430 of Gath H4480 H1661 , Goliath H1555 by name H8034 , out of the armies H4480 H4630 of the Philistines H6430 , and spoke H1696 according to the same H428 words H1697 : and David H1732 heard H8085 them .
|
24. ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ
|
24. And all H3605 the men H376 of Israel H3478 , when they saw H7200 H853 the man H376 , fled H5127 from H4480 H6440 him , and were sore H3966 afraid H3372 .
|
25. ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
|
25. And the men H376 of Israel H3478 said H559 , Have ye seen H7200 this H2088 man H376 that is come up H5927 ? surely H3588 to defy H2778 H853 Israel H3478 is he come up H5927 : and it shall be H1961 , that the man H376 who H834 killeth H5221 him , the king H4428 will enrich H6238 him with great H1419 riches H6239 , and will give H5414 him his daughter H1323 , and make H6213 his father H1 's house H1004 free H2670 in Israel H3478 .
|
26. ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?
|
26. And David H1732 spoke H559 to H413 the men H376 that stood H5975 by H5973 him, saying H559 , What H4100 shall be done H6213 to the man H376 that H834 killeth H5221 H853 this H1975 Philistine H6430 , and taketh away H5493 the reproach H2781 from H4480 H5921 Israel H3478 ? for H3588 who H4310 is this H2088 uncircumcised H6189 Philistine H6430 , that H3588 he should defy H2778 the armies H4634 of the living H2416 God H430 ?
|
27. ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਮਿਲੇਗਾ। PEPS
|
27. And the people H5971 answered H559 him after this H2088 manner H1697 , saying H559 , So H3541 shall it be done H6213 to the man H376 that H834 killeth H5221 him.
|
28. ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
|
28. And Eliab H446 his eldest H1419 brother H251 heard H8085 when he spoke H1696 unto H413 the men H376 ; and Eliab H446 's anger H639 was kindled H2734 against David H1732 , and he said H559 , Why H4100 camest thou down H3381 hither? and with H5921 whom H4310 hast thou left H5203 those H2007 few H4592 sheep H6629 in the wilderness H4057 ? I H589 know H3045 H853 thy pride H2087 , and the naughtiness H7455 of thine heart H3824 ; for H3588 thou art come down H3381 that H4616 thou mightest see H7200 the battle H4421 .
|
29. ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀਂ ਕਰ ਸਕਦਾ?।
|
29. And David H1732 said H559 , What H4100 have I now H6258 done H6213 ? Is there not H3808 a cause H1697 ?
|
30. ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ। PEPS
|
30. And he turned H5437 from H4480 H681 him toward another H413 H4136 H312 , and spoke H559 after the same H2088 manner H1697 : and the people H5971 answered H1697 him again H7725 after the former H7223 manner H1697 .
|
31. ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ।
|
31. And when the words H1697 were heard H8085 which H834 David H1732 spoke H1696 , they rehearsed H5046 them before H6440 Saul H7586 : and he sent H3947 for him.
|
32. ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ।
|
32. And David H1732 said H559 to H413 Saul H7586 , Let no H408 man H120 's heart H3820 fail H5307 because H5921 of him ; thy servant H5650 will go H1980 and fight H3898 with H5973 this H2088 Philistine H6430 .
|
33. ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ।
|
33. And Saul H7586 said H559 to H413 David H1732 , Thou art not H3808 able H3201 to go H1980 against H413 this H2088 Philistine H6430 to fight H3898 with H5973 him: for H3588 thou H859 art but a youth H5288 , and he H1931 a man H376 of war H4421 from his youth H4480 H5271 .
|
34. ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।
|
34. And David H1732 said H559 unto H413 Saul H7586 , Thy servant H5650 kept H1961 H7462 his father H1 's sheep H6629 , and there came H935 a lion H738 , and a bear H1677 , and took H5375 a lamb H7716 out of the flock H4480 H5739 :
|
35. ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।
|
35. And I went out H3318 after H310 him , and smote H5221 him , and delivered H5337 it out of his mouth H4480 H6310 : and when he arose H6965 against H5921 me , I caught H2388 him by his beard H2206 , and smote H5221 him , and slew H4191 him.
|
36. ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
|
36. Thy servant H5650 slew H5221 both H1571 H853 the lion H738 and H1571 the bear H1677 : and this H2088 uncircumcised H6189 Philistine H6430 shall be H1961 as one H259 of H4480 them, seeing H3588 he hath defied H2778 the armies H4634 of the living H2416 God H430 .
|
37. ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।
|
37. David H1732 said H559 moreover , The LORD H3068 that H834 delivered H5337 me out of the paw H4480 H3027 of the lion H738 , and out of the paw H4480 H3027 of the bear H1677 , he H1931 will deliver H5337 me out of the hand H4480 H3027 of this H2088 Philistine H6430 . And Saul H7586 said H559 unto H413 David H1732 , Go H1980 , and the LORD H3068 be H1961 with H5973 thee.
|
38. ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ
|
38. And Saul H7586 armed H3847 H853 David H1732 with his armor H4055 , and he put H5414 a helmet H6959 of brass H5178 upon H5921 his head H7218 ; also he armed H3847 him with a coat of mail H8302 .
|
39. ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।
|
39. And David H1732 girded H2296 H853 his sword H2719 upon H4480 H5921 his armor H4055 , and he attempted H2974 to go H1980 ; for H3588 he had not H3808 proved H5254 it . And David H1732 said H559 unto H413 Saul H7586 , I cannot H3201 H3808 go H1980 with these H428 ; for H3588 I have not H3808 proved H5254 them . And David H1732 put H5493 them off H4480 H5921 him.
|
40. ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ। PS
|
40. And he took H3947 his staff H4731 in his hand H3027 , and chose H977 him five H2568 smooth H2512 stones H68 out of H4480 the brook H5158 , and put H7760 them in a shepherd H7462 's bag H3627 which H834 he had , even in a scrip H3219 ; and his sling H7050 was in his hand H3027 : and he drew near H5066 to H413 the Philistine H6430 .
|
41. {ਦਾਊਦ ਨੇ ਗੋਲਿਅਥ ਨੂੰ ਮਾਰਿਆ} PS ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ਼ ਚੁੱਕਣ ਵਾਲਾ ਉਸ ਦੇ ਅੱਗੇ ਸੀ।
|
41. And the Philistine H6430 came H1980 on H1980 and drew near H7131 unto H413 David H1732 ; and the man H376 that bore H5375 the shield H6793 went before H6440 him.
|
42. ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।
|
42. And when the Philistine H6430 looked about H5027 , and saw H7200 H853 David H1732 , he disdained H959 him: for H3588 he was H1961 but a youth H5288 , and ruddy H132 , and of H5973 a fair H3303 countenance H4758 .
|
43. ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।
|
43. And the Philistine H6430 said H559 unto H413 David H1732 , Am I H595 a dog H3611 , that H3588 thou H859 comest H935 to H413 me with staves H4731 ? And the Philistine H6430 cursed H7043 H853 David H1732 by his gods H430 .
|
44. ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ!
|
44. And the Philistine H6430 said H559 to H413 David H1732 , Come H1980 to H413 me , and I will give H5414 H853 thy flesh H1320 unto the fowls H5775 of the air H8064 , and to the beasts H929 of the field H7704 .
|
45. ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!
|
45. Then said H559 David H1732 to H413 the Philistine H6430 , Thou H859 comest H935 to H413 me with a sword H2719 , and with a spear H2595 , and with a shield H3591 : but I H595 come H935 to H413 thee in the name H8034 of the LORD H3068 of hosts H6635 , the God H430 of the armies H4634 of Israel H3478 , whom H834 thou hast defied H2778 .
|
46. ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
|
46. This H2088 day H3117 will the LORD H3068 deliver H5462 thee into mine hand H3027 ; and I will smite H5221 thee , and take H5493 H853 thine head H7218 from H4480 H5921 thee ; and I will give H5414 the carcasses H6297 of the host H4264 of the Philistines H6430 this H2088 day H3117 unto the fowls H5775 of the air H8064 , and to the wild beasts H2416 of the earth H776 ; that all H3605 the earth H776 may know H3045 that H3588 there is H3426 a God H430 in Israel H3478 .
|
47. ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ! PEPS
|
47. And all H3605 this H2088 assembly H6951 shall know H3045 that H3588 the LORD H3068 saveth H3467 not H3808 with sword H2719 and spear H2595 : for H3588 the battle H4421 is the LORD H3068 's , and he will give H5414 you into our hands H3027 .
|
48. ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ।
|
48. And it came to pass H1961 , when H3588 the Philistine H6430 arose H6965 , and came H1980 and drew nigh H7126 to meet H7125 David H1732 , that David H1732 hasted H4116 , and ran H7323 toward the army H4634 to meet H7125 the Philistine H6430 .
|
49. ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ! PEPS
|
49. And David H1732 put H7971 H853 his hand H3027 in H413 his bag H3627 , and took H3947 thence H4480 H8033 a stone H68 , and slung H7049 it , and smote H5221 H853 the Philistine H6430 in H413 his forehead H4696 , that the stone H68 sunk H2883 into his forehead H4696 ; and he fell H5307 upon H5921 his face H6440 to the earth H776 .
|
50. ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।
|
50. So David H1732 prevailed H2388 over H4480 the Philistine H6430 with a sling H7050 and with a stone H68 , and smote H5221 H853 the Philistine H6430 , and slew H4191 him ; but there was no H369 sword H2719 in the hand H3027 of David H1732 .
|
51. ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।
|
51. Therefore David H1732 ran H7323 , and stood H5975 upon H413 the Philistine H6430 , and took H3947 H853 his sword H2719 , and drew H8025 it out of the sheath H4480 H8593 thereof , and slew H4191 him , and cut off H3772 H853 his head H7218 therewith . And when the Philistines H6430 saw H7200 their champion H1368 was dead H4191 , they fled H5127 .
|
52. ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸ਼ਅਰਯਿਮ ਦੇ ਰਾਹ ਵਿੱਚ ਗਥ ‡ ਵਾਦੀ ਅਤੇ ਅਕਰੋਨ ਤੱਕ ਡਿੱਗਦੇ ਗਏ।
|
52. And the men H376 of Israel H3478 and of Judah H3063 arose H6965 , and shouted H7321 , and pursued H7291 H853 the Philistines H6430 , until H5704 thou come H935 to the valley H1516 , and to H5704 the gates H8179 of Ekron H6138 . And the wounded H2491 of the Philistines H6430 fell down H5307 by the way H1870 to Shaaraim H8189 , even unto H5704 Gath H1661 , and unto H5704 Ekron H6138 .
|
53. ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।
|
53. And the children H1121 of Israel H3478 returned H7725 from chasing H4480 H1814 after H310 the Philistines H6430 , and they spoiled H8155 H853 their tents H4264 .
|
54. ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ। PS
|
54. And David H1732 took H3947 H853 the head H7218 of the Philistine H6430 , and brought H935 it to Jerusalem H3389 ; but he put H7760 his armor H3627 in his tent H168 .
|
55. {ਦਾਊਦ ਨੂੰ ਸ਼ਾਊਲ ਦੇ ਸਾਹਮਣੇ ਲਿਆਂਦਾ ਜਾਣਾ} PS ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬੀਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀਂ ਜਾਣਦਾ।
|
55. And when Saul H7586 saw H7200 H853 David H1732 go forth H3318 against H7125 the Philistine H6430 , he said H559 unto H413 Abner H74 , the captain H8269 of the host H6635 , Abner H74 , whose H4310 son H1121 is this H2088 youth H5288 ? And Abner H74 said H559 , As thy soul H5315 liveth H2416 , O king H4428 , I cannot H518 tell H3045 .
|
56. ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ।
|
56. And the king H4428 said H559 , Inquire H7592 thou H859 whose H4310 son H1121 the stripling H5958 is .
|
57. ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ।
|
57. And as David H1732 returned H7725 from the slaughter H4480 H5221 of H853 the Philistine H6430 , Abner H74 took H3947 him , and brought H935 him before H6440 Saul H7586 with the head H7218 of the Philistine H6430 in his hand H3027 .
|
58. ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ। PE
|
58. And Saul H7586 said H559 to H413 him, Whose H4310 son H1121 art thou H859 , thou young man H5288 ? And David H1732 answered H559 , I am the son H1121 of thy servant H5650 Jesse H3448 the Bethlehemite H1022 .
|