Bible Books

:

1. {ਅਮੋਨੀਆਂ ਅਤੇ ਅਰਾਮੀਆਂ ਦੀ ਹਾਰ} (1 ਇਤ 17:1-19) PS ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
1. And it came to pass H1961 after H310 this H3651 , that the king H4428 of the children H1121 of Ammon H5983 died H4191 , and Hanun H2586 his son H1121 reigned H4427 in his stead H8478 .
2. ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
2. Then said H559 David H1732 , I will show H6213 kindness H2617 unto H5973 Hanun H2586 the son H1121 of Nahash H5176 , as H834 his father H1 showed H6213 kindness H2617 unto H5973 me . And David H1732 sent H7971 to comfort H5162 him by the hand H3027 of his servants H5650 for H413 his father H1 . And David H1732 's servants H5650 came H935 into the land H776 of the children H1121 of Ammon H5983 .
3. ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
3. And the princes H8269 of the children H1121 of Ammon H5983 said H559 unto H413 Hanun H2586 their lord H113 , Thinkest H5869 thou that David H1732 doth honor H3513 H853 thy father H1 , that H3588 he hath sent H7971 comforters H5162 unto thee? hath not H3808 David H1732 rather sent H7971 H853 his servants H5650 unto H413 thee, to H5668 search H2713 H853 the city H5892 , and to spy it out H7270 , and to overthrow H2015 it?
4. ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
4. Wherefore Hanun H2586 took H3947 David H1732 's H853 servants H5650 , and shaved off H1548 the H853 one half H2677 of their beards H2206 , and cut off H3772 H853 their garments H4063 in the middle H2677 , even to H5704 their buttocks H8357 , and sent them away H7971 .
5. ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਜਾਣਾ।
5. When they told H5046 it unto David H1732 , he sent H7971 to meet H7125 them, because H3588 the men H376 were H1961 greatly H3966 ashamed H3637 : and the king H4428 said H559 , Tarry H3427 at Jericho H3405 until H5704 your beards H2206 be grown H6779 , and then return H7725 .
6. ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
6. And when the children H1121 of Ammon H5983 saw H7200 that H3588 they stank H887 before David H1732 , the children H1121 of Ammon H5983 sent H7971 and hired H7936 H853 the Syrians H758 of Beth H1050 -rehob , and the Syrians H758 of Zoba H6678 , twenty H6242 thousand H505 footmen H7273 , and of king H4428 Maacah H4601 a thousand H505 men H376 , and of Ish H382 -tob twelve H8147 H6240 thousand H505 men H376 .
7. ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
7. And when David H1732 heard H8085 of it , he sent H7971 H853 Joab H3097 , and all H3605 the host H6635 of the mighty men H1368 .
8. ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
8. And the children H1121 of Ammon H5983 came out H3318 , and put the battle H4421 in array H6186 at the entering H6607 in of the gate H8179 : and the Syrians H758 of Zoba H6678 , and of Rehob H7340 , and Ishtob H382 , and Maacah H4601 , were by themselves H905 in the field H7704 .
9. ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
9. When Joab H3097 saw H7200 that H3588 the front H6440 of the battle H4421 was H1961 against H413 him before H4480 H6440 and behind H4480 H268 , he chose H977 of all H4480 H3605 the choice H977 men of Israel H3478 , and put them in array H6186 against H7125 the Syrians H758 :
10. ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
10. And the rest H3499 of the people H5971 he delivered H5414 into the hand H3027 of Abishai H52 his brother H251 , that he might put them in array H6186 against H7125 the children H1121 of Ammon H5983 .
11. ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਕੇ ਤੇਰੀ ਸਹਾਇਤਾ ਕਰਾਂਗਾ।
11. And he said H559 , If H518 the Syrians H758 be too strong H2388 for H4480 me , then thou shalt H1961 help H3444 me : but if H518 the children H1121 of Ammon H5983 be too strong H2388 for H4480 thee , then I will come H1980 and help H3467 thee.
12. ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
12. Be of good courage H2388 , and let us play the men H2388 for H1157 our people H5971 , and for H1157 the cities H5892 of our God H430 : and the LORD H3068 do H6213 that which seemeth H5869 him good H2896 .
13. ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
13. And Joab H3097 drew nigh H5066 , and the people H5971 that H834 were with H5973 him , unto the battle H4421 against the Syrians H758 : and they fled H5127 before H4480 H6440 him.
14. ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
14. And when the children H1121 of Ammon H5983 saw H7200 that H3588 the Syrians H758 were fled H5127 , then fled H5127 they also before H4480 H6440 Abishai H52 , and entered H935 into the city H5892 . So Joab H3097 returned H7725 from H4480 H5921 the children H1121 of Ammon H5983 , and came H935 to Jerusalem H3389 .
15. ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
15. And when the Syrians H758 saw H7200 that H3588 they were smitten H5062 before H6440 Israel H3478 , they gathered themselves H622 together H3162 .
16. ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
16. And Hadarezer H1928 sent H7971 , and brought out H3318 H853 the Syrians H758 that H834 were beyond H4480 H5676 the river H5104 : and they came H935 to Helam H2431 ; and Shobach H7731 the captain H8269 of the host H6635 of Hadarezer H1928 went before H6440 them.
17. ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
17. And when it was told H5046 David H1732 , he gathered all Israel together H622 H853 H3605 H3478 , and passed over H5674 H853 Jordan H3383 , and came H935 to Helam H2431 . And the Syrians H758 set themselves in array H6186 against H7125 David H1732 , and fought H3898 with H5973 him.
18. ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
18. And the Syrians H758 fled H5127 before H4480 H6440 Israel H3478 ; and David H1732 slew H2026 the men of seven H7651 hundred H3967 chariots H7393 of the Syrians H4480 H758 , and forty H705 thousand H505 horsemen H6571 , and smote H5221 Shobach H7731 the captain H8269 of their host H6635 , who died H4191 there H8033 .
19. ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ। PE
19. And when all H3605 the kings H4428 that were servants H5650 to Hadarezer H1928 saw H7200 that H3588 they were smitten H5062 before H6440 Israel H3478 , they made peace H7999 with H854 Israel H3478 , and served H5647 them . So the Syrians H758 feared H3372 to help H3467 H853 the children H1121 of Ammon H5983 any more H5750 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×