Bible Books

:

1. ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
1. Moreover the LORD H3068 answered H6030 H853 Job H347 , and said H559 ,
2. “ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ! PS
2. Shall he that contendeth H7378 with H5973 the Almighty H7706 instruct H3250 him ? he that reproveth H3198 God H433 , let him answer H6030 it.
3. {ਅੱਯੂਬ ਦਾ ਉੱਤਰ} PS “ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
3. Then Job H347 answered H6030 H853 the LORD H3068 , and said H559 ,
4. ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
4. Behold H2005 , I am vile H7043 ; what H4100 shall I answer H7725 thee? I will lay H7760 mine hand H3027 upon H3926 my mouth H6310 .
5. ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ! PS
5. Once H259 have I spoken H1696 ; but I will not H3808 answer H6030 : yea, twice H8147 ; but I will proceed no further H3254 H3808 .
6. {ਪਰਮੇਸ਼ੁਰ ਦਾ ਅੱਯੂਬ ਨੂੰ ਉੱਤਰ} PS “ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
6. Then answered H6030 the LORD H3068 unto H853 Job H347 out of H4480 the whirlwind H5591 , and said H559 ,
7. ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ! PEPS
7. Gird up H247 thy loins H2504 now H4994 like a man H1397 : I will demand H7592 of thee , and declare H3045 thou unto me.
8. “ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
8. Wilt thou also H637 disannul H6565 my judgment H4941 ? wilt thou condemn H7561 me, that H4616 thou mayest be righteous H6663 ?
9. ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
9. Hast thou an arm H2220 like God H410 ? or canst thou thunder H7481 with a voice H6963 like him H3644 ?
10. ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
10. Deck H5710 thyself now H4994 with majesty H1347 and excellency H1363 ; and array H3847 thyself with glory H1935 and beauty H1926 .
11. ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
11. Cast abroad H6327 the rage H5678 of thy wrath H639 : and behold H7200 every one H3605 that is proud H1343 , and abase H8213 him.
12. ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
12. Look on H7200 every one H3605 that is proud H1343 , and bring him low H3665 ; and tread down H1915 the wicked H7563 in their place H8478 .
13. ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
13. Hide H2934 them in the dust H6083 together H3162 ; and bind H2280 their faces H6440 in secret H2934 .
14. ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ! PEPS
14. Then will I H589 also H1571 confess H3034 unto thee that H3588 thine own right hand H3225 can save H3467 thee.
15. “ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
15. Behold H2009 now H4994 behemoth H930 , which H834 I made H6213 with H5973 thee ; he eateth H398 grass H2682 as an ox H1241 .
16. ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
16. Lo H2009 now H4994 , his strength H3581 is in his loins H4975 , and his force H202 is in the navel H8306 of his belly H990 .
17. ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
17. He moveth H2654 his tail H2180 like H3644 a cedar H730 : the sinews H1517 of his stones H6344 are wrapped together H8276 .
18. ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।
18. His bones H6106 are as strong pieces H650 of brass H5154 ; his bones H1634 are like bars H4300 of iron H1270 .
19. ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
19. He H1931 is the chief H7225 of the ways H1870 of God H410 : he that made H6213 him can make his sword H2719 to approach H5066 unto him .
20. ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
20. Surely H3588 the mountains H2022 bring him forth H5375 food H944 , where H8033 all H3605 the beasts H2416 of the field H7704 play H7832 .
21. ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
21. He lieth H7901 under H8478 the shady trees H6628 , in the covert H5643 of the reed H7070 , and fens H1207 .
22. ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
22. The shady trees H6628 cover H5526 him with their shadow H6752 ; the willows H6155 of the brook H5158 compass him about H5437 .
23. ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
23. Behold H2005 , he drinketh up H6231 a river H5104 , and hasteth H2648 not H3808 : he trusteth H982 that H3588 he can draw up H1518 Jordan H3383 into H413 his mouth H6310 .
24. ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?” PE
24. He taketh H3947 it with his eyes H5869 : his nose H639 pierceth H5344 through snares H4170 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×