Bible Books

6
:

1. {ਰਾਜੇ ਕੋਰਸ਼ ਦੇ ਹੁਕਮਨਾਮੇ ਦੀ ਖੋਜ} PS ਤਦ ਰਾਜਾ ਦਾਰਾ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਵਿੱਚ ਜਿੱਥੇ ਖਜ਼ਾਨਾ ਵੀ ਰੱਖਿਆ ਜਾਂਦਾ ਸੀ, ਪੜਤਾਲ ਕੀਤੀ ਗਈ।
1. Then H116 Darius H1868 the king H4430 made H7761 a decree H2942 , and search was made H1240 in the house H1005 of the rolls H5609 , where H1768 H8536 the treasures H1596 were laid up H5182 in Babylon H895 .
2. ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ:
2. And there was found H7912 at Achmetha H307 , in the palace H1001 that H1768 is in the province H4083 of the Medes H4076 , a H2298 roll H4040 , and therein H1459 was a record H1799 thus H3652 written H3790 :
3. “ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।
3. In the first H2298 year H8140 of Cyrus H3567 the king H4430 the same Cyrus H3567 the king H4430 made H7761 a decree H2942 concerning the house H1005 of God H426 at Jerusalem H3390 , Let the house H1005 be built H1124 , the place H870 where H1768 they offered H1684 sacrifices H1685 , and let the foundations H787 thereof be strongly laid H5446 ; the height H7314 thereof threescore H8361 cubits H521 , and the breadth H6613 thereof threescore H8361 cubits H521 ;
4. ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ; ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।
4. With three H8532 rows H5073 of H1768 great H1560 stones H69 , and a row H5073 of H1768 new H2323 timber H636 : and let the expenses H5313 be given H3052 out of H4481 the king H4430 's house H1005 :
5. ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।” PS
5. And also H638 let the golden H1722 and silver H3702 vessels H3984 of the house H1005 of God H426 , which H1768 Nebuchadnezzar H5020 took forth H5312 out of H4481 the temple H1965 which H1768 is at Jerusalem H3390 , and brought H2987 unto Babylon H895 , be restored H8421 , and brought again H1946 unto the temple H1965 which H1768 is at Jerusalem H3390 , every one to his place H870 , and place H5182 them in the house H1005 of God H426 .
6. {ਰਾਜੇ ਦਾਰਾ ਦਾ ਹੁਕਮ} PS “ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।
6. Now H3705 therefore , Tatnai H8674 , governor H6347 beyond H5675 the river H5103 , Shethar H8370 -boznai , and your companions H3675 the Apharsachites H671 , which H1768 are beyond H5675 the river H5103 , be H1934 ye far H7352 from H4481 thence H8536 :
7. ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।
7. Let the work H5673 of this H1791 house H1005 of God H426 alone H7662 ; let the governor H6347 of the Jews H3062 and the elders H7868 of the Jews H3062 build H1124 this H1791 house H1005 of God H426 in H5922 his place H870 .
8. ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।
8. Moreover I make H7761 a decree H2942 what H3964 H1768 ye shall do H5648 to H5974 the elders H7868 of these H479 Jews H3062 for the building H1124 of this H1791 house H1005 of God H426 : that of the king's goods H4481 H5232 H4430 , even of H1768 the tribute H4061 beyond H5675 the river H5103 , forthwith H629 expenses H5313 be H1934 given H3052 unto these H479 men H1400 , that H1768 they be not H3809 hindered H989 .
9. ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।
9. And that H4100 which they have need of H2818 , both young H1123 bullocks H8450 , and rams H1798 , and lambs H563 , for the burnt offerings H5928 of the God H426 of heaven H8065 , wheat H2591 , salt H4416 , wine H2562 , and oil H4887 , according to the appointment H3983 of the priests H3549 which H1768 are at Jerusalem H3390 , let it be H1934 given H3052 them day H3118 by day H3118 without H1768 H3809 fail H7960 :
10. ਤਾਂ ਜੋ ਉਹ ਸਵਰਗ ਦੇ ਪਰਮੇਸ਼ੁਰ ਦੇ ਸਾਹਮਣੇ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਅਤੇ ਰਾਜਾ ਅਤੇ ਰਾਜਕੁਮਾਰਾਂ ਦੇ ਲੰਮੇ ਜੀਵਨ ਲਈ ਪ੍ਰਾਰਥਨਾ ਕਰਨ।
10. That H1768 they may H1934 offer H7127 sacrifices of sweet savors H5208 unto the God H426 of heaven H8065 , and pray H6739 for the life H2417 of the king H4430 , and of his sons H1123 .
11. ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।
11. Also I have made H7761 a decree H2942 , that H1768 whosoever H3606 H606 H1768 shall alter H8133 this H1836 word H6600 , let timber H636 be pulled down H5256 from H4481 his house H1005 , and being set up H2211 , let him be hanged H4223 thereon H5922 ; and let his house H1005 be made H5648 a dunghill H5122 for H5922 this H1836 .
12. ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।” PS
12. And the God H426 that H1768 hath caused his name H8036 to dwell H7932 there H8536 destroy H4049 all H3606 kings H4430 and people H5972 , that H1768 shall put H7972 to their hand H3028 to alter H8133 and to destroy H2255 this H1791 house H1005 of God H426 which H1768 is at Jerusalem H3390 . I H576 Darius H1868 have made H7761 a decree H2942 ; let it be done H5648 with speed H629 .
13. {ਭਵਨ ਦਾ ਨਿਰਮਾਣ ਪੂਰਾ ਹੋਣਾ} PS ਤਦ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਰਾਜਾ ਦੀ ਭੇਜੀ ਹੋਈ ਆਗਿਆ ਅਨੁਸਾਰ ਫੁਰਤੀ ਨਾਲ ਕੰਮ ਕੀਤਾ।
13. Then H116 Tatnai H8674 , governor H6347 on this side H5675 the river H5103 , Shethar H8370 -boznai , and their companions H3675 , according to H6903 that which H1768 Darius H1868 the king H4430 had sent H7972 , so H3660 they did H5648 speedily H629 .
14. ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।
14. And the elders H7868 of the Jews H3062 built H1124 , and they prospered H6744 through the prophesying H5017 of Haggai H2292 the prophet H5029 and Zechariah H2148 the son H1247 of Iddo H5714 . And they built H1124 , and finished H3635 it , according H4481 to the commandment H2941 of the God H426 of Israel H3479 , and according to H4481 the commandment H2942 of Cyrus H3567 , and Darius H1868 , and Artaxerxes H783 king H4430 of Persia H6540 .
15. ਉਹ ਭਵਨ ਰਾਜਾ ਦਾਰਾ ਦੇ ਰਾਜ ਦੇ ਛੇਵੇਂ ਸਾਲ ਵਿੱਚ ਅਦਾਰ ਦੇ ਮਹੀਨੇ ਦੇ ਤੀਜੇ ਦਿਨ ਪੂਰਾ ਹੋ ਗਿਆ।
15. And this H1836 house H1005 was finished H3319 on H5705 the third H8532 day H3118 of the month H3393 Adar H144 , which H1768 was in the sixth H8353 year H8140 of the reign H4437 of Darius H1868 the king H4430 .
16. ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।
16. And the children H1123 of Israel H3479 , the priests H3549 , and the Levites H3879 , and the rest H7606 of the children H1123 of the captivity H1547 , kept H5648 the dedication H2597 of this H1836 house H1005 of God H426 with joy H2305 ,
17. ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।
17. And offered H7127 at the dedication H2597 of this H1836 house H1005 of God H426 a hundred H3969 bullocks H8450 , two hundred H3969 rams H1798 , four H703 hundred H3969 lambs H563 ; and for a sin offering H2409 for H5922 all H3606 Israel H3479 , twelve H8648 H6236 he goats H6841 H5796 , according to the number H4510 of the tribes H7625 of Israel H3479 .
18. ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ। PS
18. And they set H6966 the priests H3549 in their divisions H6392 , and the Levites H3879 in their courses H4255 , for H5922 the service H5673 of God H426 , which H1768 is at Jerusalem H3390 ; as it is written H3792 in the book H5609 of Moses H4873 .
19. {ਪਸਹ ਦਾ ਪਰਬ} PS ਫਿਰ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਮਨਾਇਆ,
19. And the children H1121 of the captivity H1473 kept H6213 H853 the passover H6453 upon the fourteenth H702 H6240 day of the first H7223 month H2320 .
20. ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।
20. For H3588 the priests H3548 and the Levites H3881 were purified H2891 together H259 , all H3605 of them were pure H2889 , and killed H7819 the passover H6453 for all H3605 the children H1121 of the captivity H1473 , and for their brethren H251 the priests H3548 , and for themselves.
21. ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।
21. And the children H1121 of Israel H3478 , which were come again H7725 out of captivity H4480 H1473 , and all H3605 such as had separated themselves H914 unto H413 them from the filthiness H4480 H2932 of the heathen H1471 of the land H776 , to seek H1875 the LORD H3068 God H430 of Israel H3478 , did eat H398 ,
22. ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ। PE
22. And kept H6213 the feast H2282 of unleavened bread H4682 seven H7651 days H3117 with joy H8057 : for H3588 the LORD H3068 had made them joyful H8055 , and turned H5437 the heart H3820 of the king H4428 of Assyria H804 unto H5921 them , to strengthen H2388 their hands H3027 in the work H4399 of the house H1004 of God H430 , the God H430 of Israel H3478 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×