|
|
1. {ਪਰਮੇਸ਼ੁਰ ਬਾਬਲ ਨੂੰ ਸਜ਼ਾ ਦੇਵੇਗਾ} PS ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
|
1. The burden H4853 of Babylon H894 , which H834 Isaiah H3470 the son H1121 of Amoz H531 did see H2372 .
|
2. ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!
|
2. Lift ye up H5375 a banner H5251 upon H5921 the high H8192 mountain H2022 , exalt H7311 the voice H6963 unto them, shake H5130 the hand H3027 , that they may go H935 into the gates H6607 of the nobles H5081 .
|
3. ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।
|
3. I H589 have commanded H6680 my sanctified ones H6942 , I have also H1571 called H7121 my mighty ones H1368 for mine anger H639 , even them that rejoice H5947 in my highness H1346 .
|
4. ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!
|
4. The noise H6963 of a multitude H1995 in the mountains H2022 , like H1823 as of a great H7227 people H5971 ; a tumultuous H7588 noise H6963 of the kingdoms H4467 of nations H1471 gathered together H622 : the LORD H3068 of hosts H6635 mustereth H6485 the host H6635 of the battle H4421 .
|
5. ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!
|
5. They come H935 from a far country H4480 H4801 H776 , from the end H4480 H7097 of heaven H8064 , even the LORD H3068 , and the weapons H3627 of his indignation H2195 , to destroy H2254 the whole H3605 land H776 .
|
6. ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।
|
6. Howl H3213 ye; for H3588 the day H3117 of the LORD H3068 is at hand H7138 ; it shall come H935 as a destruction H7701 from the Almighty H4480 H7706 .
|
7. ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ।
|
7. Therefore H5921 H3651 shall all H3605 hands H3027 be faint H7503 , and every H3605 man H582 's heart H3824 shall melt H4549 :
|
8. ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
|
8. And they shall be afraid H926 : pangs H6735 and sorrows H2256 shall take hold H270 of them ; they shall be in pain H2342 as a woman that travaileth H3205 : they shall be amazed H8539 one H376 at H413 another H7453 ; their faces H6440 shall be as flames H6440 H3851 .
|
9. ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।
|
9. Behold H2009 , the day H3117 of the LORD H3068 cometh H935 , cruel H394 both with wrath H5678 and fierce H2740 anger H639 , to lay H7760 the land H776 desolate H8047 : and he shall destroy H8045 the sinners H2400 thereof out of H4480 it.
|
10. ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।
|
10. For H3588 the stars H3556 of heaven H8064 and the constellations H3685 thereof shall not H3808 give H1984 their light H216 : the sun H8121 shall be darkened H2821 in his going forth H3318 , and the moon H3394 shall not H3808 cause her light H216 to shine H5050 .
|
11. ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।
|
11. And I will punish H6485 the world H8398 for H5921 their evil H7451 , and the wicked H7563 for H5921 their iniquity H5771 ; and I will cause the arrogance H1347 of the proud H2086 to cease H7673 , and will lay low H8213 the haughtiness H1346 of the terrible H6184 .
|
12. ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।
|
12. I will make a man H582 more precious H3365 than fine gold H4480 H6337 ; even a man H120 than the golden wedge H4480 H3800 of Ophir H211 .
|
13. ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ।
|
13. Therefore H5921 H3651 I will shake H7264 the heavens H8064 , and the earth H776 shall remove H7493 out of her place H4480 H4725 , in the wrath H5678 of the LORD H3068 of hosts H6635 , and in the day H3117 of his fierce H2740 anger H639 .
|
14. ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।
|
14. And it shall be H1961 as the chased H5080 roe H6643 , and as a sheep H6629 that no H369 man taketh up H6908 : they shall every man H376 turn H6437 to H413 his own people H5971 , and flee H5127 every one H376 into H413 his own land H776 .
|
15. ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।
|
15. Every one H3605 that is found H4672 shall be thrust through H1856 ; and every one H3605 that is joined H5595 unto them shall fall H5307 by the sword H2719 .
|
16. ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।
|
16. Their children H5768 also shall be dashed H7376 to pieces before their eyes H5869 ; their houses H1004 shall be spoiled H8155 , and their wives H802 ravished H7693 .
|
17. ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।
|
17. Behold H2009 , I will stir up H5782 H853 the Medes H4074 against H5921 them, which H834 shall not H3808 regard H2803 silver H3701 ; and as for gold H2091 , they shall not H3808 delight H2654 in it.
|
18. ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।
|
18. Their bows H7198 also shall dash H7376 the young men H5288 to pieces ; and they shall have no H3808 pity H7355 on the fruit H6529 of the womb H990 ; their eye H5869 shall not H3808 spare H2347 H5921 children H1121 .
|
19. ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
|
19. And Babylon H894 , the glory H6643 of kingdoms H4467 , the beauty H8597 of the Chaldees H3778 ' excellency H1347 , shall be H1961 as when God H430 overthrew H4114 H853 Sodom H5467 and Gomorrah H6017 .
|
20. ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
|
20. It shall never H3808 H5331 be inhabited H3427 , neither H3808 shall it be dwelt H7931 in from generation H1755 to H5704 generation H1755 : neither H3808 shall the Arabian H6163 pitch tent H167 there H8033 ; neither H3808 shall the shepherds H7462 make their fold H7257 there H8033 .
|
21. ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।
|
21. But wild beasts of the desert H6728 shall lie H7257 there H8033 ; and their houses H1004 shall be full H4390 of doleful creatures H255 ; and owls H1323 H3284 shall dwell H7931 there H8033 , and satyrs H8163 shall dance H7540 there H8033 .
|
22. ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ। PE
|
22. And the wild beasts of the islands H338 shall cry H6030 in their desolate houses H490 , and dragons H8577 in their pleasant H6027 palaces H1964 : and her time H6256 is near H7138 to come H935 , and her days H3117 shall not H3808 be prolonged H4900 .
|