Bible Books

:

1. {ਵਿਦਰੋਹੀਆਂ ਨੂੰ ਸਜ਼ਾ} PS ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”
1. I am sought H1875 of them that asked H7592 not H3808 for me ; I am found H4672 of them that sought H1245 me not H3808 : I said H559 , Behold H2009 me, behold H2009 me, unto H413 a nation H1471 that was not H3808 called H7121 by my name H8034 .
2. ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
2. I have spread out H6566 my hands H3027 all H3605 the day H3117 unto H413 a rebellious H5637 people H5971 , which walketh H1980 in a way H1870 that was not H3808 good H2896 , after H310 their own thoughts H4284 ;
3. ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।
3. A people H5971 that provoketh me to anger H3707 H853 continually H8548 to H5921 my face H6440 ; that sacrificeth H2076 in gardens H1593 , and burneth incense H6999 upon H5921 altars of brick H3843 ;
4. ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
4. Which remain H3427 among the graves H6913 , and lodge H3885 in the monuments H5341 , which eat H398 swine H2386 's flesh H1320 , and broth H4839 of abominable H6292 things is in their vessels H3627 ;
5. ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!
5. Which say H559 , Stand H7126 by H413 thyself , come not near H5066 H408 to me; for H3588 I am holier H6942 than thou. These H428 are a smoke H6227 in my nose H639 , a fire H784 that burneth H3344 all H3605 the day H3117 .
6. ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
6. Behold H2009 , it is written H3789 before H6440 me : I will not H3808 keep silence H2814 , but H3588 H518 will recompense H7999 , even recompense H7999 into H5921 their bosom H2436 ,
7. ਤੁਹਾਡੀਆਂ ਬਦੀਆਂ ਦਾ ਬਦਲਾ ਅਤੇ ਤੁਹਾਡੇ ਪੁਰਖਿਆਂ ਦੀਆਂ ਬਦੀਆਂ ਦਾ ਬਦਲਾ ਵੀ, ਯਹੋਵਾਹ ਆਖਦਾ ਹੈ, ਜਿਨ੍ਹਾਂ ਨੇ ਪਹਾੜਾਂ ਉੱਤੇ ਧੂਪ ਧੁਖਾਇਆ ਹੈ, ਅਤੇ ਟਿੱਬਿਆਂ ਦੇ ਉੱਤੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਇਸ ਲਈ ਮੈਂ ਉਹਨਾਂ ਦੇ ਪਹਿਲੇ ਕੰਮਾਂ ਦਾ ਫਲ ਉਹਨਾਂ ਦੇ ਪੱਲੇ ਵਿੱਚ ਮਿਣ ਕੇ ਪਾਵਾਂਗਾ। PEPS
7. Your iniquities H5771 , and the iniquities H5771 of your fathers H1 together H3162 , saith H559 the LORD H3068 , which H834 have burned incense H6999 upon H5921 the mountains H2022 , and blasphemed H2778 me upon H5921 the hills H1389 : therefore will I measure H4058 their former H7223 work H6468 into H413 their bosom H2436 .
8. ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।
8. Thus H3541 saith H559 the LORD H3068 , As H834 the new wine H8492 is found H4672 in the cluster H811 , and one saith H559 , Destroy H7843 it not H408 ; for H3588 a blessing H1293 is in it: so H3651 will I do H6213 for my servants' sakes H4616 H5650 , that I may not H1115 destroy H7843 them all H3605 .
9. ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
9. And I will bring forth H3318 a seed H2233 out of Jacob H4480 H3290 , and out of Judah H4480 H3063 an inheritor H3423 of my mountains H2022 : and mine elect H972 shall inherit H3423 it , and my servants H5650 shall dwell H7931 there H8033 .
10. ਮੇਰੀ ਪਰਜਾ ਲਈ ਜਿਨ੍ਹਾਂ ਨੇ ਮੈਨੂੰ ਭਾਲਿਆ ਹੈ, ਉਨ੍ਹਾਂ ਲਈ ਸ਼ਾਰੋਨ ਇੱਜੜਾਂ ਦਾ ਵਾੜਾ ਅਤੇ ਆਕੋਰ ਦੀ ਘਾਟੀ ਚੌਣੇ ਦੇ ਬੈਠਣ ਦਾ ਥਾਂ ਹੋਵੇਗੀ।
10. And Sharon H8289 shall be H1961 a fold H5116 of flocks H6629 , and the valley H6010 of Achor H5911 a place for the herds H1241 to lie down in H7258 , for my people H5971 that H834 have sought H1875 me.
11. ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
11. But ye H859 are they that forsake H5800 the LORD H3068 , that forget H7913 H853 my holy H6944 mountain H2022 , that prepare H6186 a table H7979 for that troop H1408 , and that furnish H4390 the drink offering H4469 unto that number H4507 .
12. ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ। PEPS
12. Therefore will I number H4487 you to the sword H2719 , and ye shall all H3605 bow down H3766 to the slaughter H2874 : because H3282 when I called H7121 , ye did not H3808 answer H6030 ; when I spoke H1696 , ye did not H3808 hear H8085 ; but did H6213 evil H7451 before mine eyes H5869 , and did choose H977 that wherein H834 I delighted H2654 not H3808 .
13. ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
13. Therefore H3651 thus H3541 saith H559 the Lord H136 GOD H3069 , Behold H2009 , my servants H5650 shall eat H398 , but ye H859 shall be hungry H7456 : behold H2009 , my servants H5650 shall drink H8354 , but ye H859 shall be thirsty H6770 : behold H2009 , my servants H5650 shall rejoice H8055 , but ye H859 shall be ashamed H954 :
14. ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!
14. Behold H2009 , my servants H5650 shall sing H7442 for joy H4480 H2898 of heart H3820 , but ye H859 shall cry H6817 for sorrow H4480 H3511 of heart H3820 , and shall howl H3213 for vexation H4480 H7667 of spirit H7307 .
15. ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।
15. And ye shall leave H5117 your name H8034 for a curse H7621 unto my chosen H972 : for the Lord H136 GOD H3069 shall slay H4191 thee , and call H7121 his servants H5650 by another H312 name H8034 :
16. ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ। PS
16. That he who H834 blesseth himself H1288 in the earth H776 shall bless himself H1288 in the God H430 of truth H543 ; and he that sweareth H7650 in the earth H776 shall swear H7650 by the God H430 of truth H543 ; because H3588 the former H7223 troubles H6869 are forgotten H7911 , and because H3588 they are hid H5641 from mine eyes H4480 H5869 .
17. {ਨਵਾਂ ਅਕਾਸ਼ ਅਤੇ ਨਵੀਂ ਧਰਤੀ} PS ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।
17. For H3588 , behold H2009 , I create H1254 new H2319 heavens H8064 and a new H2319 earth H776 : and the former H7223 shall not H3808 be remembered H2142 , nor H3808 come H5927 into H5921 mind H3820 .
18. ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
18. But H3588 H518 be ye glad H7797 and rejoice H1523 forever H5704 H5703 in that which H834 I H589 create H1254 : for H3588 , behold H2009 , I create H1254 H853 Jerusalem H3389 a rejoicing H1525 , and her people H5971 a joy H4885 .
19. ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
19. And I will rejoice H1523 in Jerusalem H3389 , and joy H7797 in my people H5971 : and the voice H6963 of weeping H1065 shall be no H3808 more H5750 heard H8085 in her , nor the voice H6963 of crying H2201 .
20. ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ।
20. There shall be H1961 no H3808 more H5750 thence H4480 H8033 an infant H5764 of days H3117 , nor an old man H2205 that H834 hath not H3808 filled H4390 H853 his days H3117 : for H3588 the child H5288 shall die H4191 a hundred H3967 years H8141 old H1121 ; but the sinner H2398 being a hundred H3967 years H8141 old H1121 shall be accursed H7043 .
21. ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
21. And they shall build H1129 houses H1004 , and inhabit H3427 them ; and they shall plant H5193 vineyards H3754 , and eat H398 the fruit H6529 of them.
22. ਅਜਿਹਾ ਨਹੀਂ ਹੋਵੇਗਾ ਕਿ ਉਹ ਬਣਾਉਣ ਅਤੇ ਦੂਜਾ ਵੱਸੇ, ਜਾਂ ਉਹ ਲਾਉਣਗੇ ਅਤੇ ਦੂਜਾ ਖਾਵੇ, ਕਿਉਂਕਿ ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮਾਂ ਦਾ ਲੰਮੇ ਸਮੇਂ ਤੱਕ ਅਨੰਦ ਮਾਣਨਗੇ।
22. They shall not H3808 build H1129 , and another H312 inhabit H3427 ; they shall not H3808 plant H5193 , and another H312 eat H398 : for H3588 as the days H3117 of a tree H6086 are the days H3117 of my people H5971 , and mine elect H972 shall long enjoy H1086 the work H4639 of their hands H3027 .
23. ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।
23. They shall not H3808 labor H3021 in vain H7385 , nor H3808 bring forth H3205 for trouble H928 ; for H3588 they H1992 are the seed H2233 of the blessed H1288 of the LORD H3068 , and their offspring H6631 with H854 them.
24. ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
24. And it shall come to pass H1961 , that before H2962 they call H7121 , I H589 will answer H6030 ; and while they H1992 are yet H5750 speaking H1696 , I H589 will hear H8085 .
25. ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ। PE
25. The wolf H2061 and the lamb H2924 shall feed H7462 together H259 , and the lion H738 shall eat H398 straw H8401 like the bullock H1241 : and dust H6083 shall be the serpent H5175 's meat H3899 . They shall not H3808 hurt H7489 nor H3808 destroy H7843 in all H3605 my holy H6944 mountain H2022 , saith H559 the LORD H3068 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×