|
|
1. {ਅੱਯੂਬ ਦਾ ਉੱਤਰ} PS ਅੱਯੂਬ ਨੇ ਤਰਕ ਦੇ ਕੇ ਆਖਿਆ,
|
1. Moreover H3254 Job H347 continued H5375 his parable H4912 , and said H559 ,
|
2. “ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ!
|
2. As God H410 liveth H2416 , who hath taken away H5493 my judgment H4941 ; and the Almighty H7706 , who hath vexed H4843 my soul H5315 ;
|
3. ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,
|
3. All H3605 the while H5750 my breath H5397 is in me , and the spirit H7307 of God H433 is in my nostrils H639 ;
|
4. ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, ਮੇਰੀ ਜੀਭ ਝੂਠ ਨਾ ਬੋਲੇਗੀ!
|
4. My lips H8193 shall not H518 speak H1696 wickedness H5766 , nor H518 my tongue H3956 utter H1897 deceit H7423 .
|
5. ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ।
|
5. God forbid H2486 that H518 I should justify H6663 you: till H5704 I die H1478 I will not H3808 remove H5493 mine integrity H8538 from H4480 me.
|
6. ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ। PEPS
|
6. My righteousness H6666 I hold fast H2388 , and will not H3808 let it go H7503 : my heart H3824 shall not H3808 reproach H2778 me so long as I live H4480 H3117 .
|
7. “ਮੇਰਾ ਵੈਰੀ ਦੁਸ਼ਟ ਵਾਂਗੂੰ, ਅਤੇ ਮੇਰਾ ਵਿਰੋਧੀ ਬੁਰਿਆਰ ਵਾਂਗੂੰ ਹੋਵੇ।
|
7. Let mine enemy H341 be H1961 as the wicked H7563 , and he that riseth up against H6965 me as the unrighteous H5767 .
|
8. ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?
|
8. For H3588 what H4100 is the hope H8615 of the hypocrite H2611 , though H3588 he hath gained H1214 , when H3588 God H433 taketh away H7953 his soul H5315 ?
|
9. ਜਦ ਦੁੱਖ ਉਹ ਦੇ ਉੱਤੇ ਆਵੇ ਤਾਂ ਕੀ ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ?
|
9. Will God H410 hear H8085 his cry H6818 when H3588 trouble H6869 cometh H935 upon H5921 him?
|
10. ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ? PEPS
|
10. Will he delight himself H6026 in H5921 the Almighty H7706 ? will he always H3605 H6256 call upon H7121 God H433 ?
|
11. “ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, ਜੋ ਕੁਝ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ।
|
11. I will teach H3384 you by the hand H3027 of God H410 : that which H834 is with H5973 the Almighty H7706 will I not H3808 conceal H3582 .
|
12. ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ? PEPS
|
12. Behold H2005 , all H3605 ye yourselves H859 have seen H2372 it ; why H4100 then are ye thus H2088 altogether H1892 vain H1891 ?
|
13. “ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਲੈਂਦੇ ਹਨ, ਉਹ ਇਹੋ ਹੀ ਹੈ।
|
13. This H2088 is the portion H2506 of a wicked H7563 man H120 with H5973 God H410 , and the heritage H5159 of oppressors H6184 , which they shall receive H3947 of the Almighty H4480 H7706 .
|
14. ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।
|
14. If H518 his children H1121 be multiplied H7235 , it is for H3926 the sword H2719 : and his offspring H6631 shall not H3808 be satisfied H7646 with bread H3899 .
|
15. ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ, ਅਤੇ ਉਹਨਾਂ ਦੀਆਂ ਵਿਧਵਾਵਾਂ ਨਾ ਰੋਣਗੀਆਂ।
|
15. Those that remain H8300 of him shall be buried H6912 in death H4194 : and his widows H490 shall not H3808 weep H1058 .
|
16. ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,
|
16. Though H518 he heap up H6651 silver H3701 as the dust H6083 , and prepare H3559 raiment H4403 as the clay H2563 ;
|
17. ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ।
|
17. He may prepare H3559 it , but the just H6662 shall put it on H3847 , and the innocent H5355 shall divide H2505 the silver H3701 .
|
18. ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ।
|
18. He buildeth H1129 his house H1004 as a moth H6211 , and as a booth H5521 that the keeper H5341 maketh H6213 .
|
19. ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ, ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਦਾ ਕੁਝ ਰਹਿੰਦਾ ਹੀ ਨਹੀਂ,
|
19. The rich man H6223 shall lie down H7901 , but he shall not H3808 be gathered H622 : he openeth H6491 his eyes H5869 , and he is not H369 .
|
20. ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ।
|
20. Terrors H1091 take hold H5381 on him as waters H4325 , a tempest H5492 stealeth him away H1589 in the night H3915 .
|
21. ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ।
|
21. The east wind H6921 carrieth him away H5375 , and he departeth H1980 : and as a storm hurleth H8175 him out of his place H4480 H4725 .
|
22. ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਨੱਠੇਗਾ।
|
22. For God shall cast H7993 upon H5921 him , and not H3808 spare H2550 : he would fain flee H1272 H1272 out of his hand H4480 H3027 .
|
23. ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ, ਅਤੇ ਉਸ ਉੱਤੇ ਫੁੰਕਾਰਨਗੇ ਕਿ ਉਹ ਆਪ ਸਥਾਨ ਤੇ ਨਾ ਰਹਿ ਸਕੇਗਾ।” PE
|
23. Men shall clap H5606 their hands H3709 at H5921 him , and shall hiss H8319 H5921 him out of his place H4480 H4725 .
|