Bible Books

:
1

1. {ਪਰਮੇਸ਼ੁਰ ਦੀ ਉਸਤਤ ਦਾ ਗੀਤ} PS ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
1. A Psalm H4210 of praise H8426 . Make a joyful noise H7321 unto the LORD H3068 , all H3605 ye lands H776 .
2. ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।
2. Serve H5647 the H853 LORD H3068 with gladness H8057 : come H935 before his presence H6440 with singing H7445 .
3. ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।
3. Know H3045 ye that H3588 the LORD H3068 he H1931 is God H430 : it is he H1931 that hath made H6213 us , and not H3808 we ourselves H587 ; we are his people H5971 , and the sheep H6629 of his pasture H4830 .
4. ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
4. Enter H935 into his gates H8179 with thanksgiving H8426 , and into his courts H2691 with praise H8416 : be thankful H3034 unto him, and bless H1288 his name H8034 .
5. ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ। PE
5. For H3588 the LORD H3068 is good H2896 ; his mercy H2617 is everlasting H5769 ; and his truth H530 endureth to H5704 all generations H1755 H1755 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×