|
|
1. {ਉਸਤਤ ਦਾ ਗੀਤ} PS ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
|
1. David H1732 's Psalm of praise H8416 . I will extol H7311 thee , my God H430 , O king H4428 ; and I will bless H1288 thy name H8034 forever H5769 and ever H5703 .
|
2. ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
|
2. Every H3605 day H3117 will I bless H1288 thee ; and I will praise H1984 thy name H8034 forever H5769 and ever H5703 .
|
3. ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
|
3. Great H1419 is the LORD H3068 , and greatly H3966 to be praised H1984 ; and his greatness H1420 is unsearchable H369 H2714 .
|
4. ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
|
4. One generation H1755 shall praise H7623 thy works H4639 to another H1755 , and shall declare H5046 thy mighty acts H1369 .
|
5. ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l
|
5. I will speak H7878 of the glorious H3519 honor H1926 of thy majesty H1935 , and of thy wondrous H6381 works H1697 .
|
6. ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
|
6. And men shall speak H559 of the might H5807 of thy terrible acts H3372 : and I will declare H5608 thy greatness H1420 .
|
7. ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
|
7. They shall abundantly utter H5042 the memory H2143 of thy great H7227 goodness H2898 , and shall sing H7442 of thy righteousness H6666 .
|
8. ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
|
8. The LORD H3068 is gracious H2587 , and full of compassion H7349 ; slow H750 to anger H639 , and of great H1419 mercy H2617 .
|
9. ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
|
9. The LORD H3068 is good H2896 to all H3605 : and his tender mercies H7356 are over H5921 all H3605 his works H4639 .
|
10. ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
|
10. All H3605 thy works H4639 shall praise H3034 thee , O LORD H3068 ; and thy saints H2623 shall bless H1288 thee.
|
11. ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
|
11. They shall speak H559 of the glory H3519 of thy kingdom H4438 , and talk H1696 of thy power H1369 ;
|
12. ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
|
12. To make known H3045 to the sons H1121 of men H120 his mighty acts H1369 , and the glorious H3519 majesty H1926 of his kingdom H4438 .
|
13. ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ * ਕੁਝ ਲਿਖਤਾਂ ਵਿੱਚ ਇਹ ਵੀ ਜੋੜਿਆ ਗਿਆ ਹੈ - ਪ੍ਰਭੂ ਆਪਣੇ ਸਾਰੇ ਵਾਅਦਿਆਂ ਵਿੱਚ ਵਫ਼ਾਦਾਰ ਹੈ ਅਤੇ ਆਪਣੇ ਕੰਮਾਂ ਵਿੱਚ ਕਿਰਪਾਲੂ ਹੈ l ।
|
13. Thy kingdom H4438 is an everlasting H3605 H5769 kingdom H4438 , and thy dominion H4475 endureth throughout all H3605 generations H1755 H1755 .
|
14. ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
|
14. The LORD H3068 upholdeth H5564 all H3605 that fall H5307 , and raiseth up H2210 all H3605 those that be bowed down H3721 .
|
15. ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
|
15. The eyes H5869 of all H3605 wait H7663 upon H413 thee ; and thou H859 givest H5414 them H853 their meat H400 in due season H6256 .
|
16. ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
|
16. Thou openest H6605 H853 thine hand H3027 , and satisfiest H7646 the desire H7522 of every H3605 living thing H2416 .
|
17. ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
|
17. The LORD H3068 is righteous H6662 in all H3605 his ways H1870 , and holy H2623 in all H3605 his works H4639 .
|
18. ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
|
18. The LORD H3068 is nigh H7138 unto all H3605 them that call H7121 upon him , to all H3605 that H834 call H7121 upon him in truth H571 .
|
19. ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
|
19. He will fulfill H6213 the desire H7522 of them that fear H3373 him : he also will hear H8085 their cry H7775 , and will save H3467 them.
|
20. ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
|
20. The LORD H3068 preserveth H8104 H853 all H3605 them that love H157 him : but all H3605 the wicked H7563 will he destroy H8045 .
|
21. ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ! PE
|
21. My mouth H6310 shall speak H1696 the praise H8416 of the LORD H3068 : and let all H3605 flesh H1320 bless H1288 his holy H6944 name H8034 forever H5769 and ever H5703 .
|