|
|
1. {ਅਗਵਾਈ ਅਤੇ ਰੱਖਿਆ ਲਈ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
|
1. A Psalm of David H1732 . Unto H413 thee , O LORD H3068 , do I lift up H5375 my soul H5315 .
|
2. ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
|
2. O my God H430 , I trust H982 in thee : let me not H408 be ashamed H954 , let not H408 mine enemies H341 triumph H5970 over me.
|
3. ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
|
3. Yea H1571 , let none H3605 H3808 that wait H6960 on thee be ashamed H954 : let them be ashamed H954 which transgress H898 without cause H7387 .
|
4. ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
|
4. Show H3045 me thy ways H1870 , O LORD H3068 ; teach H3925 me thy paths H734 .
|
5. ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
|
5. Lead H1869 me in thy truth H571 , and teach H3925 me: for H3588 thou H859 art the God H430 of my salvation H3468 ; on thee do I wait H6960 all H3605 the day H3117 .
|
6. ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
|
6. Remember H2142 , O LORD H3068 , thy tender mercies H7356 and thy lovingkindnesses H2617 ; for H3588 they H1992 have been ever of old H4480 H5769 .
|
7. ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
|
7. Remember H2142 not H408 the sins H2403 of my youth H5271 , nor my transgressions H6588 : according to thy mercy H2617 remember H2142 thou H859 me for thy goodness' sake H4616 H2898 , O LORD H3068 .
|
8. ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
|
8. Good H2896 and upright H3477 is the LORD H3068 : therefore H5921 H3651 will he teach H3384 sinners H2400 in the way H1870 .
|
9. ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
|
9. The meek H6035 will he guide H1869 in judgment H4941 : and the meek H6035 will he teach H3925 his way H1870 .
|
10. ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
|
10. All H3605 the paths H734 of the LORD H3068 are mercy H2617 and truth H571 unto such as keep H5341 his covenant H1285 and his testimonies H5713 .
|
11. ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
|
11. For thy name's sake H4616 H8034 , O LORD H3068 , pardon H5545 mine iniquity H5771 ; for H3588 it H1931 is great H7227 .
|
12. ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
|
12. What H4310 man H376 is he that H2088 feareth H3373 the LORD H3068 ? him shall he teach H3384 in the way H1870 that he shall choose H977 .
|
13. ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
|
13. His soul H5315 shall dwell H3885 at ease H2896 ; and his seed H2233 shall inherit H3423 the earth H776 .
|
14. ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
|
14. The secret H5475 of the LORD H3068 is with them that fear H3373 him ; and he will show H3045 them his covenant H1285 .
|
15. ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
|
15. Mine eyes H5869 are ever H8548 toward H413 the LORD H3068 ; for H3588 he H1931 shall pluck my feet out H3318 H7272 of the net H4480 H7568 .
|
16. ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
|
16. Turn H6437 thee unto H413 me , and have mercy H2603 upon me; for H3588 I H589 am desolate H3173 and afflicted H6041 .
|
17. ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
|
17. The troubles H6869 of my heart H3824 are enlarged H7337 : O bring thou me out H3318 of my distresses H4480 H4691 .
|
18. ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
|
18. Look upon H7200 mine affliction H6040 and my pain H5999 ; and forgive H5375 all H3605 my sins H2403 .
|
19. ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
|
19. Consider H7200 mine enemies H341 ; for H3588 they are many H7231 ; and they hate H8130 me with cruel H2555 hatred H8135 .
|
20. ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
|
20. O keep H8104 my soul H5315 , and deliver H5337 me : let me not H408 be ashamed H954 ; for H3588 I put my trust H2620 in thee.
|
21. ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
|
21. Let integrity H8537 and uprightness H3476 preserve H5341 me; for H3588 I wait on H6960 thee.
|
22. ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ! PE
|
22. Redeem H6299 H853 Israel H3478 , O God H430 , out of all H4480 H3605 his troubles H6869 .
|