|
|
1. {ਵੈਰੀਆਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਰਥਨਾ} PS ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
|
1. A Psalm of David H1732 . Plead H7378 my cause , O LORD H3068 , with H854 them that strive H3401 with me : fight against H3898 H853 them that fight against H3898 me.
|
2. ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
|
2. Take hold H2388 of shield H4043 and buckler H6793 , and stand up H6965 for mine help H5833 .
|
3. ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
|
3. Draw out H7324 also the spear H2595 , and stop H5462 the way against H7125 them that persecute H7291 me: say H559 unto my soul H5315 , I H589 am thy salvation H3444 .
|
4. ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
|
4. Let them be confounded H954 and put to shame H3637 that seek after H1245 my soul H5315 : let them be turned H5472 back H268 and brought to confusion H2659 that devise H2803 my hurt H7451 .
|
5. ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
|
5. Let them be H1961 as chaff H4671 before H6440 the wind H7307 : and let the angel H4397 of the LORD H3068 chase H1760 them .
|
6. ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
|
6. Let their way H1870 be H1961 dark H2822 and slippery H2519 : and let the angel H4397 of the LORD H3068 persecute H7291 them.
|
7. ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
|
7. For H3588 without cause H2600 have they hid H2934 for me their net H7568 in a pit H7845 , which without cause H2600 they have digged H2658 for my soul H5315 .
|
8. ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
|
8. Let destruction H7722 come upon H935 him at unawares H3808 H3045 ; and let his net H7568 that H834 he hath hid H2934 catch H3920 himself : into that very destruction H7722 let him fall H5307 .
|
9. ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
|
9. And my soul H5315 shall be joyful H1523 in the LORD H3068 : it shall rejoice H7797 in his salvation H3444 .
|
10. ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
|
10. All H3605 my bones H6106 shall say H559 , LORD H3068 , who H4310 is like unto thee H3644 , which deliverest H5337 the poor H6041 from him that is too strong H4480 H2389 for H4480 him, yea , the poor H6041 and the needy H34 from him that spoileth H4480 H1497 him?
|
11. ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
|
11. False H2555 witnesses H5707 did rise up H6965 ; they laid to my charge H7592 things that H834 I knew H3045 not H3808 .
|
12. ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
|
12. They rewarded H7999 me evil H7451 for H8478 good H2896 to the spoiling H7908 of my soul H5315 .
|
13. ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
|
13. But as for me H589 , when they were sick H2470 , my clothing H3830 was sackcloth H8242 : I humbled H6031 my soul H5315 with fasting H6685 ; and my prayer H8605 returned H7725 into H5921 mine own bosom H2436 .
|
14. ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
|
14. I behaved myself H1980 as though he had been my friend H7453 or brother H251 : I bowed down H7817 heavily H6937 , as one that mourneth H57 for his mother H517 .
|
15. ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
|
15. But in mine adversity H6761 they rejoiced H8055 , and gathered themselves together H622 : yea , the abjects H5222 gathered themselves together H622 against H5921 me , and I knew H3045 it not H3808 ; they did tear H7167 me , and ceased H1826 not H3808 :
|
16. ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
|
16. With hypocritical H2611 mockers H3934 in feasts H4580 , they gnashed H2786 upon H5921 me with their teeth H8127 .
|
17. ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਅਖਾਯਾ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
|
17. Lord H136 , how long H4100 wilt thou look on H7200 ? rescue H7725 my soul H5315 from their destructions H4480 H7722 , my darling H3173 from the lions H4480 H3715 .
|
18. ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
|
18. I will give thee thanks H3034 in the great H7227 congregation H6951 : I will praise H1984 thee among much H6099 people H5971 .
|
19. ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
|
19. Let not H408 them that are mine enemies H341 wrongfully H8267 rejoice H8055 over me: neither let them wink H7169 with the eye H5869 that hate H8130 me without a cause H2600 .
|
20. ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
|
20. For H3588 they speak H1696 not H3808 peace H7965 : but they devise H2803 deceitful H4820 matters H1697 against H5921 them that are quiet H7282 in the land H776 .
|
21. ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
|
21. Yea , they opened H7337 their mouth H6310 wide against H5921 me, and said H559 , Aha H1889 , aha H1889 , our eye H5869 hath seen H7200 it .
|
22. ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
|
22. This thou hast seen H7200 , O LORD H3068 : keep not H408 silence H2790 : O Lord H136 , be not H408 far H7368 from H4480 me.
|
23. ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
|
23. Stir up thyself H5782 , and awake H6974 to my judgment H4941 , even unto my cause H7379 , my God H430 and my Lord H136 .
|
24. ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
|
24. Judge H8199 me , O LORD H3068 my God H430 , according to thy righteousness H6664 ; and let them not H408 rejoice H8055 over me.
|
25. ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
|
25. Let them not H408 say H559 in their hearts H3820 , Ah H1889 , so would we have it H5315 : let them not H408 say H559 , We have swallowed him up H1104 .
|
26. ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
|
26. Let them be ashamed H954 and brought to confusion H2659 together H3162 that rejoice H8056 at mine hurt H7451 : let them be clothed H3847 with shame H1322 and dishonor H3639 that magnify H1431 themselves against H5921 me.
|
27. ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
|
27. Let them shout for joy H7442 , and be glad H8055 , that favor H2655 my righteous cause H6664 : yea , let them say H559 continually H8548 , Let the LORD H3068 be magnified H1431 , which hath pleasure H2655 in the prosperity H7965 of his servant H5650 .
|
28. ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ। PE
|
28. And my tongue H3956 shall speak H1897 of thy righteousness H6664 and of thy praise H8416 all H3605 the day H3117 long.
|