|
|
1. {ਉਸਤਤ ਦਾ ਗੀਤ} PS ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
|
1. O come H1980 , let us sing H7442 unto the LORD H3068 : let us make a joyful noise H7321 to the rock H6697 of our salvation H3468 .
|
2. ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
|
2. Let us come before H6923 his presence H6440 with thanksgiving H8426 , and make a joyful noise H7321 unto him with psalms H2158 .
|
3. ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
|
3. For H3588 the LORD H3068 is a great H1419 God H410 , and a great H1419 King H4428 above H5921 all H3605 gods H430 .
|
4. ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
|
4. In his hand H3027 are the deep places H4278 of the earth H776 : the strength H8443 of the hills H2022 is his also.
|
5. ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
|
5. The sea H3220 is his , and he H1931 made H6213 it : and his hands H3027 formed H3335 the dry H3006 land .
|
6. ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
|
6. O come H935 , let us worship H7812 and bow down H3766 : let us kneel H1288 before H6440 the LORD H3068 our maker H6213 .
|
7. ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
|
7. For H3588 he H1931 is our God H430 ; and we H587 are the people H5971 of his pasture H4830 , and the sheep H6629 of his hand H3027 . Today H3117 if H518 ye will hear H8085 his voice H6963 ,
|
8. ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
|
8. Harden H7185 not H408 your heart H3824 , as in the provocation H4808 , and as in the day H3117 of temptation H4531 in the wilderness H4057 :
|
9. ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
|
9. When H834 your fathers H1 tempted H5254 me, proved H974 me, and H1571 saw H7200 my work H6467 .
|
10. ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
|
10. Forty H705 years H8141 long was I grieved H6962 with this generation H1755 , and said H559 , It H1992 is a people H5971 that do err H8582 in their heart H3824 , and they H1992 have not H3808 known H3045 my ways H1870 :
|
11. ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ। PE
|
11. Unto whom H834 I swore H7650 in my wrath H639 that H518 they should not enter H935 into H413 my rest H4496 .
|