Bible Books

:
1

PAV
1. ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਵਿਖੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ? ਕਿਉਂ ਸਾਰੇ ਛਲੀਏ ਛਲ ਵਿੱਚ ਸੁੱਖੀ ਹਨ?
1. Righteous H6662 art thou H859 , O LORD H3068 , when H3588 I plead H7378 with H413 thee: yet H389 let me talk H1696 with H854 thee of thy judgments H4941 : Wherefore H4069 doth the way H1870 of the wicked H7563 prosper H6743 ? wherefore are all H3605 they happy H7951 that deal very treacherously H898 H899 ?
2. ਤੈਂ ਓਹਨਾਂ ਨੂੰ ਲਾਇਆ ਤਾਂ ਓਹਨਾਂ ਨੇ ਜੜ੍ਹ ਵੀ ਫੜ ਲਈ, ਓਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਓਹਨਾਂ ਦੇ ਮੂੰਹ ਦੇ ਨੇੜੇ ਅਤੇ ਓਹਨਾਂ ਦੇ ਦਿਲ ਤੋਂ ਦੂਰ ਹੈਂ,
2. Thou hast planted H5193 them, yea H1571 , they have taken root H8327 : they grow H1980 , yea H1571 , they bring forth H6213 fruit H6529 : thou H859 art near H7138 in their mouth H6310 , and far H7350 from their reins H4480 H3629 .
3. ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈਂ, ਤੂੰ ਮੈਨੂੰ ਵੇਖਦਾ ਹੈਂ ਅਤੇ ਮੇਰਾ ਦਿਨ ਜਿਹੜਾ ਤੇਰੇ ਵੱਲ ਹੈ ਪਰਖਦਾ ਹੈਂ। ਕੱਟੀ ਜਾਣ ਵਾਲੀ ਭੇਡ ਵਾਂਙੁ ਓਹਨਾਂ ਨੂੰ ਧੱਕ ਦੇਹ, ਅਤੇ ਓਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!
3. But thou H859 , O LORD H3068 , knowest H3045 me : thou hast seen H7200 me , and tried H974 mine heart H3820 toward H854 thee : pull them out H5423 like sheep H6629 for the slaughter H2878 , and prepare H6942 them for the day H3117 of slaughter H2028 .
4. ਧਰਤੀ ਕਦੋਂ ਤੀਕੁਰ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪਤ ਕੁਮਲਾਇਆ ਰਹੇ? ਓਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਓਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ।
4. How long H5704 H4970 shall the land H776 mourn H56 , and the herbs H6212 of every H3605 field H7704 wither H3001 , for the wickedness H4480 H7451 of them that dwell H3427 therein? the beasts H929 are consumed H5595 , and the birds H5775 ; because H3588 they said H559 , He shall not H3808 see H7200 H853 our last end H319 .
5. ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਓਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
5. If H3588 thou hast run H7323 with H854 the footmen H7273 , and they have wearied H3811 thee , then how H349 canst thou contend H8474 with H854 horses H5483 ? and if in the land H776 of peace H7965 , wherein thou H859 trustedst H982 , they wearied thee , then how H349 wilt thou do H6213 in the swelling H1347 of Jordan H3383 ?
6. ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਏਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਏਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਓਹਨਾਂ ਦਾ ਵਸਾਹ ਨਾ ਕਰ, ਭਾਵੇਂ ਓਹ ਤੇਰੇ ਨਾਲ ਚੰਗਾ ਬੋਲਣ।।
6. For H3588 even H1571 thy brethren H251 , and the house H1004 of thy father H1 , even H1571 they H1992 have dealt treacherously H898 with thee; yea H1571 , they H1992 have called H7121 a multitude H4392 after H310 thee: believe H539 them not H408 , though H3588 they speak H1696 fair words H2896 unto H413 thee.
7. ਮੈਂ ਆਪਣਾ ਘਰ ਛੱਡ ਦਿੱਤਾ, ਮੈਂ ਆਪਣੀ ਮਿਰਾਸ ਨੂੰ ਤਿਆਗ ਦਿੱਤਾ, ਮੈਂ ਆਪਣੀ ਜਾਨ ਦੀ ਪ੍ਰੀਤਮਾ ਨੂੰ, ਉਹ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ।
7. I have forsaken H5800 H853 mine house H1004 , I have left H5203 H853 mine heritage H5159 ; I have given H5414 H853 the dearly beloved H3039 of my soul H5315 into the hand H3709 of her enemies H341 .
8. ਮੇਰੀ ਮਿਰਾਸ ਮੇਰੇ ਲਈ ਜੰਗਲੀ ਬਬਰ ਸ਼ੇਰ ਵਾਂਙੁ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਅਵਾਜ਼ ਕੱਢੀ ਹੈ, ਏਸ ਲਈ ਮੈਨੂੰ ਉਸ ਤੋਂ ਘਿਣ ਹੈ।
8. Mine heritage H5159 is H1961 unto me as a lion H738 in the forest H3293 ; it crieth out H5414 H6963 against H5921 me: therefore H5921 H3651 have I hated H8130 it.
9. ਕੀ ਮੇਰੀ ਮਿਰਾਸ ਮੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਓਹਨਾਂ ਨੂੰ ਲਿਆਓ ਭਈ ਓਹ ਖਾਣ!
9. Mine heritage H5159 is unto me as a speckled H6641 bird H5861 , the birds H5861 round about H5439 are against H5921 her; come H1980 ye, assemble H622 all H3605 the beasts H2416 of the field H7704 , come H857 to devour H402 .
10. ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਓਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਓਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
10. Many H7227 pastors H7462 have destroyed H7843 my vineyard H3754 , they have trodden my portion under foot H947 H853 H2513 , they have made H5414 H853 my pleasant H2532 portion H2513 a desolate H8077 wilderness H4057 .
11. ਓਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਏਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।
11. They have made H7760 it desolate H8077 , and being desolate H8076 it mourneth H56 unto H5921 me ; the whole H3605 land H776 is made H6213 desolate H8074 , because H3588 no H369 man H376 layeth H7760 it to H5921 heart H3820 .
12. ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।।
12. The spoilers H7703 are come H935 upon H5921 all H3605 high places H8205 through the wilderness H4057 : for H3588 the sword H2719 of the LORD H3068 shall devour H398 from the one end H4480 H7097 of the land H776 even to H5704 the other end H7097 of the land H776 : no H369 H3605 flesh H1320 shall have peace H7965 .
13. ਓਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਓਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ਼ ਕ੍ਰੋਧ ਦੇ ਕਾਰਨ।।
13. They have sown H2232 wheat H2406 , but shall reap H7114 thorns H6975 : they have put themselves to pain H2470 , but shall not H3808 profit H3276 : and they shall be ashamed H954 of your revenues H4480 H8393 because of the fierce H4480 H2740 anger H639 of the LORD H3068 .
14. ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ
14. Thus H3541 saith H559 the LORD H3068 against H5921 all H3605 mine evil H7451 neighbors H7934 , that touch H5060 the inheritance H5159 which H834 I have caused H853 my people H5971 H853 Israel H3478 to inherit H5157 ; Behold H2009 , I will pluck them out H5428 of H4480 H5921 their land H127 , and pluck out H5428 the house H1004 of Judah H3063 from among H4480 H8432 them.
15. ਤਾਂ ਐਉਂ ਹੋਵੇਗਾ ਕਿ ਏਸ ਤੋਂ ਪਿੱਛੋਂ ਭਈ ਮੈਂ ਓਹਨਾਂ ਨੂੰ ਉਖਾੜ ਸੁੱਟਾਂ ਮੈਂ ਓਹਨਾਂ ਨੂੰ ਮੋੜਾਂਗਾ, ਮੈਂ ਓਹਨਾਂ ਤੇ ਰਹਮ ਕਰਾਂਗਾ, ਮੈਂ ਓਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
15. And it shall come to pass H1961 , after that H310 I have plucked them out H5428 H853 I will return H7725 , and have compassion H7355 on them , and will bring them again H7725 , every man H376 to his heritage H5159 , and every man H376 to his land H776 .
16. ਤਦ ਐਉਂ ਹੋਵੇਗਾ ਕਿ ਜੇ ਓਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ਯਹੋਵਾਹ ਜੀਉਂਦਾ ਹੈ” ਜਿਵੇਂ ਓਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਓਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
16. And it shall come to pass H1961 , if H518 they will diligently learn H3925 H3925 H853 the ways H1870 of my people H5971 , to swear H7650 by my name H8034 , The LORD H3068 liveth H2416 ; as H834 they taught H3925 H853 my people H5971 to swear H7650 by Baal H1168 ; then shall they be built H1129 in the midst H8432 of my people H5971 .
17. ਪਰ ਜੇ ਓਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!।।
17. But if H518 they will not H3808 obey H8085 , I will utterly pluck up H5428 H5428 and destroy H6 H853 that H1931 nation H1471 , saith H5002 the LORD H3068 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×