Bible Books

:

PAV
1. ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ
1. And the LORD H3068 spoke H1696 unto H413 Moses H4872 , saying H559 ,
2. ਇਸਰਾਏਲੀਆਂ ਨਾਲ ਗੱਲ ਕਰਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
2. Speak H1696 unto H413 the children H1121 of Israel H3478 , and say H559 unto H413 them, I H589 am the LORD H3068 your God H430 .
3. ਮਿਸਰ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਤੁਸਾਂ ਨਾ ਕਰਨਾ, ਅਤੇ ਕਨਾਨ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿੱਥੇ ਮੈਂ ਤੁਹਾਨੂੰ ਲਿਆਉਂਦਾ ਹਾਂ ਤੁਸਾਂ ਨਾ ਕਰਨਾ, ਨਾ ਤੁਸਾਂ ਉਨ੍ਹਾਂ ਦੀਆਂ ਰੀਤਾਂ ਵਿੱਚ ਚੱਲਨਾ
3. After the doings H4639 of the land H776 of Egypt H4714 , wherein H834 ye dwelt H3427 , shall ye not H3808 do H6213 : and after the doings H4639 of the land H776 of Canaan H3667 , whither H834 H8033 I H589 bring H935 you , shall ye not H3808 do H6213 : neither H3808 shall ye walk H1980 in their ordinances H2708 .
4. ਤੁਸਾਂ ਮੇਰਿਆਂ ਨਿਆਵਾਂ ਨੂੰ ਕਰਨਾ ਅਤੇ ਉਨ੍ਹਾਂ ਦੇ ਵਿੱਚ ਤੁਰਨ ਲਈ ਮੇਰੀਆਂ ਰੀਤਾਂ ਨੂੰ ਧਿਆਨ ਰੱਖਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
4. Ye shall do H6213 H853 my judgments H4941 , and keep H8104 mine ordinances H2708 , to walk H1980 therein: I H589 am the LORD H3068 your God H430 .
5. ਸੋ ਤੁਸਾਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ। ਜੇ ਕੋਈ ਉਨ੍ਹਾਂ ਨੂੰ ਪੂਰਾ ਕਰੇ ਤਾਂ ਉਹ ਇਨ੍ਹਾਂ ਵਿੱਚ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।।
5. Ye shall therefore keep H8104 H853 my statutes H2708 , and my judgments H4941 : which H834 if a man H120 do H6213 , he shall live H2425 in them: I H589 am the LORD H3068 .
6. ਤੁਹਾਡੇ ਵਿੱਚੋਂ ਕੋਈ ਜਣਾ ਉਨ੍ਹਾਂ ਦੇ ਨੰਗੇਜ ਉਘਾੜਨ ਦੇ ਲਈ ਆਪਣੇ ਨੇੜੇ ਦੇ ਸਾਕ ਦੇ ਕਿਸੇ ਕੋਲ ਨਾ ਜਾਏ ਮੈਂ ਯਹੋਵਾਹ ਹਾਂ
6. None H3808 H376 H376 of you shall approach H7126 to H413 any H3605 that is near H7607 of kin H1320 to him , to uncover H1540 their nakedness H6172 : I H589 am the LORD H3068 .
7. ਆਪਣੇ ਪਿਉ ਦੇ ਨੰਗੇਜ ਨੂੰ ਅਤੇ ਆਪਣੀ ਮਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ ਨਾ ਉਘਾੜੀਂ
7. The nakedness H6172 of thy father H1 , or the nakedness H6172 of thy mother H517 , shalt thou not H3808 uncover H1540 : she H1931 is thy mother H517 ; thou shalt not H3808 uncover H1540 her nakedness H6172 .
8. ਆਪਣੇ ਪਿਉ ਦੀ ਵਹੁਟੀ ਦਾ ਨੰਗੇਜ ਤੂੰ ਨਾ ਉਘਾੜੀਂ, ਇਹ ਤੇਰੇ ਪਿਉ ਦਾ ਨੰਗੇਜ ਹੈ
8. The nakedness H6172 of thy father H1 's wife H802 shalt thou not H3808 uncover H1540 : it H1931 is thy father H1 's nakedness H6172 .
9. ਆਪਣੀ ਭੈਣ ਅਤੇ ਆਪਣੇ ਪਿਉ ਦੀ ਧੀ ਯਾ ਆਪਣੀ ਮਾਂ ਦੀ ਧੀ ਦਾ ਨੰਗੇਜ, ਭਾਵੇਂ ਘਰ ਦੀ ਜੰਮੀ, ਭਾਵੇਂ ਵਾਂਢੇ ਜੰਮੀ ਹੋਈ ਹੋਵੇ, ਉਨ੍ਹਾਂ ਦਾ ਨੰਗੇਜ ਤੂੰ ਨਾ ਉਘਾੜੀਂ
9. The nakedness H6172 of thy sister H269 , the daughter H1323 of thy father H1 , or H176 daughter H1323 of thy mother H517 , whether she be born H4138 at home H1004 , or H176 born H4138 abroad H2351 , even their nakedness H6172 thou shalt not H3808 uncover H1540 .
10. ਤੇਰੇ ਪੁੱਤ੍ਰ ਦੀ ਧੀ ਯਾ ਤੇਰੀ ਧੀ ਦੀ ਧੀ ਦਾ ਨੰਗੇਜ, ਹਾਂ, ਉਨ੍ਹਾਂ ਦੇ ਨੰਗੇਜ ਨੂੰ ਤੂੰ ਨਾ ਉਘਾੜੀਂ ਕਿਉਂ ਜੋ ਉਨ੍ਹਾਂ ਦਾ ਨੰਗੇਜ ਸੋ ਤੇਰਾ ਆਪਣਾ ਹੀ ਹੈ
10. The nakedness H6172 of thy son H1121 's daughter H1323 , or H176 of thy daughter H1323 's daughter H1323 , even their nakedness H6172 thou shalt not H3808 uncover H1540 : for H3588 theirs H2007 is thine own nakedness H6172 .
11. ਆਪਣੇ ਪਿਉ ਦੀ ਤੀਵੀਂ ਦੀ ਧੀ ਦਾ ਨੰਗੇਜ ਜੋ ਤੇਰੇ ਪਿਉ ਤੋਂ ਜੰਮੀ ਤੇਰੀ ਭੈਣ ਜੋ ਹੋਈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ
11. The nakedness H6172 of thy father H1 's wife H802 's daughter H1323 , begotten H4138 of thy father H1 , she H1931 is thy sister H269 , thou shalt not H3808 uncover H1540 her nakedness H6172 .
12. ਆਪਣੇ ਪਿਉ ਦੀ ਭੈਣ ਦਾ ਨੰਗੇਜ ਤੂੰ ਨਾ ਉਘਾੜੀਂ, ਉਹ ਤੇਰੇ ਪਿਓ ਦਾ ਨੇੜੇ ਦਾ ਸਾਕ ਹੈ
12. Thou shalt not H3808 uncover H1540 the nakedness H6172 of thy father H1 's sister H269 : she H1931 is thy father H1 's near kinswoman H7607 .
13. ਆਪਣੀ ਮਾਂ ਦੀ ਭੈਣ ਦਾ ਨੰਗੇਜ ਤੂੰ ਨਾ ਉਘਾੜੀਂ ਕਿਉਂ ਜੋ ਉਹ ਤੇਰੀ ਮਾਂ ਦਾ ਨੇੜੇ ਦਾ ਸਾਕ ਹੈ
13. Thou shalt not H3808 uncover H1540 the nakedness H6172 of thy mother H517 's sister H269 : for H3588 she H1931 is thy mother H517 's near kinswoman H7607 .
14. ਤੂੰ ਆਪਣੇ ਪਿਓ ਦੇ ਭਰਾ ਦਾ ਨੰਗੇਜ ਨਾ ਉਘਾੜੀਂ, ਤੂੰ ਉਸ ਦੀ ਵਹੁਟੀ ਕੋਲ ਨਾ ਜਾਈਂ, ਉਹ ਤੇਰੀ ਚਾਚੀ ਹੈ
14. Thou shalt not H3808 uncover H1540 the nakedness H6172 of thy father H1 's brother H251 , thou shalt not H3808 approach H7126 to H413 his wife H802 : she H1931 is thine aunt H1733 .
15. ਤੂੰ ਆਪਣੀ ਨੂੰਹ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਪੁੱਤ੍ਰ ਦੀ ਵਹੁਟੀ ਹੈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ
15. Thou shalt not H3808 uncover H1540 the nakedness H6172 of thy daughter H3618 -in-law: she H1931 is thy son H1121 's wife H802 ; thou shalt not H3808 uncover H1540 her nakedness H6172 .
16. ਤੂੰ ਆਪਣੇ ਭਰਾ ਦੀ ਵਹੁਟੀ ਦਾ ਨੰਗੇਜ ਨਾ ਉਘਾੜੀਂ, ਉਹ ਤੇਰੇ ਭਰਾ ਦਾ ਨੰਗੇਜ ਹੈ
16. Thou shalt not H3808 uncover H1540 the nakedness H6172 of thy brother H251 's wife H802 : it H1931 is thy brother H251 's nakedness H6172 .
17. ਤੂੰ ਕਿਸੇ ਤੀਵੀਂ ਅਤੇ ਉਸ ਦੀ ਧੀ ਦਾ ਨੰਗੇਜ ਨਾ ਉਘਾੜੀਂ, ਨਾ ਤੂੰ ਉਸ ਦੇ ਪੁੱਤ੍ਰ ਦੀ ਧੀ, ਯਾਂ ਉਸ ਦੀ ਧੀ ਦੀ ਧੀ ਨੂੰ ਉਸ ਦਾ ਨੰਗੇਜ ਉਘਾੜਨ ਲਈ ਲਿਆਵੀਂ ਕਿਉਂ ਜੋ ਉਹ ਉਸ ਦੇ ਨੇੜੇ ਦੇ ਸਾਕ ਹਨ, ਇਹ ਖੋਟ ਹੈ
17. Thou shalt not H3808 uncover H1540 the nakedness H6172 of a woman H802 and her daughter H1323 , neither H3808 shalt thou take H3947 H853 her son H1121 's daughter H1323 , or her daughter H1323 's daughter H1323 , to uncover H1540 her nakedness H6172 ; for they H2007 are her near kinswomen H7608 : it H1931 is wickedness H2154 .
18. ਨਾ ਤੂੰ ਕਿਸੇ ਤੀਵੀਂ ਨੂੰ ਉਸ ਦੇ ਦੁਖ ਦੇਣ ਲਈ ਉਸ ਦਾ ਨੰਗੇਜ ਉਘਾੜਨ ਲਈ, ਪਹਿਲੀ ਵਹੁਟੀ ਦੇ ਜੀਉਂਦਿਆਂ ਉਸ ਦੀ ਭੈਣ ਨੂੰ ਨਾ ਵਿਆਹਵੀਂ
18. Neither H3808 shalt thou take H3947 a wife H802 to H413 her sister H269 , to vex H6887 her , to uncover H1540 her nakedness H6172 , beside H5921 the other in her life H2416 time .
19. ਨਾਲੇ ਤੂੰ ਕਿਸੇ ਤੀਵੀਂ ਦਾ ਨੰਗੇਜ ਉਘਾੜਨ ਲਈ ਜਿੱਥੋਂ ਤੋੜੀ ਉਹ ਆਪਣੀ ਅਸ਼ੁੱਧਤਾਈ ਕਰਕੇ ਵੱਖਰੀ ਹੈ, ਉਸ ਦੇ ਕੋਲ ਨਾ ਜਾਵੀਂ
19. Also thou shalt not H3808 approach H7126 unto H413 a woman H802 to uncover H1540 her nakedness H6172 , as long as she is put apart H5079 for her uncleanness H2932 .
20. ਨਾਲੇ ਤੂੰ ਆਪਣੇ ਗੁਆਂਢੀ ਦੀ ਵਹੁਟੀ ਨਾਲ ਸੰਗ ਨਾ ਕਰੀਂ, ਜੋ ਉਸ ਦੇ ਨਾਲ ਤੁਸੀਂ ਭ੍ਰਿਸ਼ਟ ਨਾ ਹੋ ਜਾਓ
20. Moreover thou shalt not H3808 lie carnally H5414 H7903 H2233 with H413 thy neighbor H5997 's wife H802 , to defile H2930 thyself with her.
21. ਅਤੇ ਤੂੰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵ ਦੇ ਅੱਗੇ ਅੱਗ ਵਿੱਚ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ। ਮੈਂ ਯਹੋਵਾਹ ਹਾਂ
21. And thou shalt not H3808 let H5414 any of thy seed H4480 H2233 pass through H5674 the fire to Molech H4432 , neither H3808 shalt thou profane H2490 H853 the name H8034 of thy God H430 : I H589 am the LORD H3068 .
22. ਤੂੰ ਜਿਸ ਤਰਾਂ ਤੀਵੀਂ ਦੇ ਨਾਲ ਸੰਗ ਕਰਦਾ ਹੈਂ ਮਨੁੱਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਹੈ
22. Thou shalt not H3808 lie H7901 with H854 mankind H2145 , as with H4904 womankind H802 : it H1931 is abomination H8441 .
23. ਤੂੰ ਕਿਸੇ ਪਸੂ ਦੇ ਨਾਲ ਸੰਗ ਨਾ ਕਰੀਂ ਜੋ ਤੂੰ ਉਸ ਤੋਂ ਭ੍ਰਿਸ਼ਟ ਨਾ ਹੋ ਜਾਵੇਂ ਅਤੇ ਨਾ ਕੋਈ ਤੀਵੀਂ ਕਿਸੇ ਪਸੂ ਦੇ ਅੱਗੇ ਜਾਕੇ ਖਲੋਵੇ ਜੋ ਉਸ ਤੋਂ ਸੰਗ ਕਰਵਾਏ, ਇਹ ਅਪੁੱਠੀ ਗੱਲ ਹੈ
23. Neither H3808 shalt thou lie H5414 H7903 with any H3605 beast H929 to defile H2930 thyself therewith: neither H3808 shall any woman H802 stand H5975 before H6440 a beast H929 to lie down H7250 thereto: it H1931 is confusion H8397 .
24. ਤੁਸਾਂ ਇਨ੍ਹਾਂ ਗੱਲਾਂ ਵਿੱਚ ਆਪਣੇ ਆਪ ਨੂੰ ਕਿਸੇ ਨਾਲ ਅਸ਼ੁੱਧ ਨਾ ਕਰਨਾ ਕਿਉਂ ਜੋ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਜਾਤਾਂ ਜੋ ਮੈਂ ਤੁਹਾਡੇ ਅੱਗੇ ਕੱਢਦਾ ਹੈਂ ਅਸ਼ੁੱਧ ਹੋਈਆਂ ਹਨ
24. Defile not ye yourselves H2930 H408 in any H3605 of these things H428 : for H3588 in all H3605 these H428 the nations H1471 are defiled H2930 which H834 I H589 cast out H7971 before H4480 H6440 you:
25. ਅਤੇ ਧਰਤੀ ਭੀ ਅਸ਼ੁੱਧ ਹੋਈ ਹੈ, ਇਸ ਲਈ ਮੈਂ ਉਸ ਦੀ ਬਦੀ ਦਾ ਵੱਟਾ ਉਸ ਤੋਂ ਲੈਂਦਾ ਹਾਂ ਅਤੇ ਧਰਤੀ ਭੀ ਆਪਣੇ ਵਾਸੀਆਂ ਨੂੰ ਉਗਲਾਛ ਦਿੰਦੀ ਹੈ
25. And the land H776 is defiled H2930 : therefore I do visit H6485 the iniquity H5771 thereof upon H5921 it , and the land H776 itself vomiteth out H6958 H853 her inhabitants H3427 .
26. ਸੋ ਤੁਸੀਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ ਅਤੇ ਇਨ੍ਹਾਂ ਮਾੜੀਆਂ ਗੱਲਾਂ ਵਿੱਚੋਂ ਕੋਈ ਨਾ ਕਰਨੀ, ਭਾਵੇਂ ਆਪਣੀ ਜਾਤ ਦਾ, ਭਾਵੇਂ ਕੋਈ ਓਪਰਾ ਜੋ ਤੁਹਾਡੇ ਵਿੱਚ ਵੱਸਦਾ ਹੈ
26. Ye H859 shall therefore keep H8104 H853 my statutes H2708 and my judgments H4941 , and shall not H3808 commit H6213 any of these H4480 H3605 H428 abominations H8441 ; neither any of your own nation H249 , nor any stranger H1616 that sojourneth H1481 among H8432 you:
27. ਕਿਉਂ ਜੋ ਧਰਤੀ ਦੇ ਵਾਸੀਆਂ ਨੇ, ਜੋ ਤੁਹਾਡੇ ਅੱਗੇ ਸਨ ਏਹ ਸੱਭੇ ਮਾੜੀਆਂ ਗੱਲਾਂ ਕੀਤੀਆਂ ਅਤੇ ਧਰਤੀ ਅਸ਼ੁੱਧ ਹੋ ਗਈ
27. ( For H3588 H853 all H3605 these H411 abominations H8441 have the men H376 of the land H776 done H6213 , which H834 were before H6440 you , and the land H776 is defiled H2930 ;)
28. ਜੋ ਧਰਤੀ ਤੁਹਾਡੀ ਅਸ਼ੁੱਧਤਾਈ ਦੇ ਵੇਲੇ ਤੁਹਾਨੂੰ ਭੀ ਉਗਲਾਛ ਨਾ ਦੇਵੇ ਜਿੱਕੁਰ ਉਸ ਨੇ ਜੋ ਤੁਹਾਥੋਂ ਪਹਿਲੇ ਸਨ ਉਨ੍ਹਾਂ ਜਾਤਾਂ ਨੂੰ ਉਗਲਾਛ ਦਿੱਤਾ
28. That the land H776 spew not you out H6958 H3808 H853 also , when ye defile H2930 it, as H834 it spewed out H6958 H853 the nations H1471 that H834 were before H6440 you.
29. ਕਿਉਂ ਜੋ ਇਨ੍ਹਾਂ ਮਾੜੀਆਂ ਗੱਲਾਂ ਵਿੱਚ ਜਿਹੜਾ ਕੁਝ ਕਰੇ ਤਾਂ ਓਹ ਪ੍ਰਾਣੀ ਜੋ ਕਰਨ ਸੋ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ
29. For H3588 whosoever H3605 H834 shall commit H6213 any H4480 H3605 of these H428 abominations H8441 , even the souls H5315 that commit H6213 them shall be cut off H3772 from among H4480 H7130 their people H5971 .
30. ਇਸ ਲਈ ਤੁਸਾਂ ਮੇਰੇ ਹੁਕਮਾਂ ਨੂੰ ਮੰਨਣਾ ਜੋ ਤੁਸੀਂ ਇਨ੍ਹਾਂ ਮਾੜੀਆਂ ਰੀਤਾਂ ਵਿੱਚੋਂ, ਜੋ ਤੁਹਾਡੇ ਅੱਗੋਂ ਕੀਤੀਆਂ ਗਈਆਂ ਹਨ ਨਾ ਕਰਨੀਆਂ ਅਤੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਅਸ਼ੁੱਧ ਨਾ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
30. Therefore shall ye keep H8104 H853 mine ordinance H4931 , that ye commit not H6213 H1115 any one of these abominable customs H4480 H2708 H8441 , which H834 were committed H6213 before H6440 you , and that ye defile not yourselves H2930 H3808 therein: I H589 am the LORD H3068 your God H430 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×