Bible Versions
Bible Books

Psalms 138:1 (PAV) Punjabi Old BSI Version

1 ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
2 ਮੈਂ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ!
3 ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੈਂ ਮੈਨੂੰ ਉੱਤਰ ਦਿੱਤਾ, ਤੈਂ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
4 ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁਖ ਦਿਆਂ ਵਾਕਾਂ ਨੂੰ ਸੁਣਿਆ ਹੈ,
5 ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
6 ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
7 ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
8 ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
1 A Psalm of David. H1732 I will praise H3034 thee with my whole H3605 heart: H3820 before H5048 the gods H430 will I sing praise H2167 unto thee.
2 I will worship H7812 toward H413 thy holy H6944 temple, H1964 and praise H3034 H853 thy name H8034 for H3588 thy lovingkindness H2617 and for H5921 thy truth: H571 for H3588 thou hast magnified H1431 thy word H565 above H5921 all H3605 thy name. H8034
3 In the day H3117 when I cried H7121 thou answeredst H6030 me, and strengthenedst H7292 me with strength H5797 in my soul. H5315
4 All H3605 the kings H4428 of the earth H776 shall praise H3034 thee , O LORD, H3068 when H3588 they hear H8085 the words H561 of thy mouth. H6310
5 Yea , they shall sing H7891 in the ways H1870 of the LORD: H3068 for H3588 great H1419 is the glory H3519 of the LORD. H3068
6 Though H3588 the LORD H3068 be high, H7311 yet hath he respect H7200 unto the lowly: H8217 but the proud H1364 he knoweth H3045 afar off H4480 H4801 .
7 Though H518 I walk H1980 in the midst H7130 of trouble, H6869 thou wilt revive H2421 me : thou shalt stretch forth H7971 thine hand H3027 against H5921 the wrath H639 of mine enemies, H341 and thy right hand H3225 shall save H3467 me.
8 The LORD H3068 will perfect H1584 that which concerneth H1157 me : thy mercy, H2617 O LORD, H3068 endureth forever: H5769 forsake H7503 not H408 the works H4639 of thine own hands. H3027
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×