Bible Versions
Bible Books

Psalms 43:1 (PAV) Punjabi Old BSI Version

1 ਹੇ ਪਰਮੇਸ਼ੁਰ, ਮੇਰਾ ਨਿਆਉਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਦੱਪਾ ਕਰ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
2 ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਕਾਹਦੇ ਲਈ ਤੈਂ ਮੈਨੂੰ ਤਿਆਗ ਦਿੱਤਾ ਹੈॽ ਮੈਂ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ
3 ਆਪਣੇ ਚਾਨਣ ਅਰ ਆਪਣੀ ਸੱਚਿਆਈ ਨੂੰ ਘੱਲ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਹਾੜ ਅਰ ਤੇਰਿਆਂ ਡੇਹਰਿਆਂ ਕੋਲ ਪੁਚਾਉਣ।
4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ, ਮੇਰੇ ਪਰਮੇਸ਼ੁਰ!
5 ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।।
1 Judge H8199 me , O God, H430 and plead H7378 my cause H7379 against an ungodly H3808 H2623 nation H4480 H1471 : O deliver H6403 me from the deceitful H4820 and unjust H5766 man H4480 H376 .
2 For H3588 thou H859 art the God H430 of my strength: H4581 why H4100 dost thou cast me off H2186 ? why H4100 go H1980 I mourning H6937 because of the oppression H3906 of the enemy H341 ?
3 O send out H7971 thy light H216 and thy truth: H571 let them H1992 lead H5148 me ; let them bring H935 me unto H413 thy holy H6944 hill, H2022 and to H413 thy tabernacles. H4908
4 Then will I go H935 unto H413 the altar H4196 of God, H430 unto H413 God H410 my exceeding H8057 joy: H1524 yea , upon the harp H3658 will I praise H3034 thee , O God H430 my God. H430
5 Why H4100 art thou cast down, H7817 O my soul H5315 ? and why H4100 art thou disquieted H1993 within H5921 me? hope H3176 in God: H430 for H3588 I shall yet H5750 praise H3034 him, who is the health H3444 of my countenance, H6440 and my God. H430
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×