Bible Versions
Bible Books

Psalms 67:1 (PAV) Punjabi Old BSI Version

1 ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ ।। ਸਲਹ।।
2 ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਦੇ ਵਿੱਚ ਜਾਣੀ ਜਾਵੇ।।
3 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਉਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ।। ਸਲਹ।।
5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!।।
1 To the chief Musician H5329 on Neginoth, H5058 A Psalm H4210 or Song. H7892 God H430 be merciful H2603 unto us , and bless H1288 us; and cause his face H6440 to shine H215 upon H854 us; Selah. H5542
2 That thy way H1870 may be known H3045 upon earth, H776 thy saving health H3444 among all H3605 nations. H1471
3 Let the people H5971 praise H3034 thee , O God; H430 let all H3605 the people H5971 praise H3034 thee.
4 O let the nations H3816 be glad H8055 and sing for joy: H7442 for H3588 thou shalt judge H8199 the people H5971 righteously, H4334 and govern H5148 the nations H3816 upon earth. H776 Selah. H5542
5 Let the people H5971 praise H3034 thee , O God; H430 let all H3605 the people H5971 praise H3034 thee.
6 Then shall the earth H776 yield H5414 her increase; H2981 and God, H430 even our own God, H430 shall bless H1288 us.
7 God H430 shall bless H1288 us ; and all H3605 the ends H657 of the earth H776 shall fear H3372 him.
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×