Bible Versions
Bible Books

Psalms 93 (PAV) Punjabi Old BSI Version

1 ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
2 ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।
3 ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!
4 ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
5 ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।
1 The LORD H3068 reigneth, H4427 he is clothed H3847 with majesty; H1348 the LORD H3068 is clothed H3847 with strength, H5797 wherewith he hath girded himself: H247 the world H8398 also H637 is established, H3559 that it cannot H1077 be moved. H4131
2 Thy throne H3678 is established H3559 of old H4480 H227 : thou H859 art from everlasting H4480 H5769 .
3 The floods H5104 have lifted up, H5375 O LORD, H3068 the floods H5104 have lifted up H5375 their voice; H6963 the floods H5104 lift up H5375 their waves. H1796
4 The LORD H3068 on high H4791 is mightier H117 than the noise H4480 H6963 of many H7227 waters, H4325 yea, than the mighty H117 waves H4867 of the sea. H3220
5 Thy testimonies H5713 are very H3966 sure: H539 holiness H6944 becometh H4998 thine house, H1004 O LORD, H3068 forever H753 H3117 .
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×