Bible Versions
Bible Books

1 Chronicles 3 (PAV) Punjabi Old BSI Version

1 ਏਹ ਦਾਊਦ ਦੇ ਪੁੱਤ੍ਰ ਸਨ ਜਿਹੜੇ ਹਬਰੋਨ ਵਿੱਚ ਉਹ ਦੇ ਲਈ ਜੰਮੇ। ਪਲੌਠਾ ਅਮਨੋਨ, ਯਿਜ਼ਰਏਲੀ ਅਹੀਨੋਅਮ ਤੋਂ, ਦੂਜਾ ਦਾਨਿਏਲ ਕਰਮਲੀ ਅਬੀਗੈਲ ਤੋਂ
2 ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤ੍ਰ ਜਿਹੜੀ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤ੍ਰ
3 ਪੰਜਵਾਂ ਸ਼ਫਟਯਾਹ ਅਬੀਟਾਲ ਤੋਂ, ਛੇਵਾਂ ਯਿਥਰਆਮ ਉਹ ਦੀ ਰਾਣੀ ਅਗਲਾਹ ਤੋਂ
4 ਏਹ ਛੇ ਹਬਰੋਨ ਵਿੱਚ ਉਹ ਦੇ ਲਈ ਜੰਮੇ ਜਿੱਥੇ ਉਹ ਸਾਢੇ ਸੱਤ ਵਰਿਹੇ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਵਰਹੇ ਰਾਜ ਕੀਤਾ।।
5 ਏਹ ਯਰੂਸ਼ਲਮ ਵਿੱਚ ਉਹ ਦੇ ਲਈ ਜੰਮੇ, - ਸ਼ਿਮਆ ਤੇ ਸ਼ੋਬਾਬ ਤੇ ਨਾਥਾਨ ਤੇ ਸੁਲੇਮਾਨ, ਚਾਰ, ਅੰਮੀਏਲ ਦੀ ਧੀ ਬਥਸ਼ੂਆ ਤੋਂ
6 ਨਾਲੇ ਯਿਬਹਾਰ ਤੇ ਅਲੀਸ਼ਾਮਾ ਤੇ ਅਲੀਫਾਲਟ
7 ਤੇ ਨੋਗਰ ਤੇ ਨਫਗ ਤੇ ਯਾਫੀਆ
8 ਤੇ ਅਲੀਸ਼ਾਮਾ ਤੇ ਅਲਯਾਦਾ ਤੇ ਅਲੀਫਲਟ, ਨੌਂ
9 ਸੁਰੀਤਾਂ ਦੇ ਪੁੱਤ੍ਰਾਂ ਤੋਂ ਬਿਨਾ ਏਹ ਸਭ ਦਾਊਦ ਦੇ ਪੁੱਤ੍ਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।।
10 ਸੁਲੇਮਾਨ ਦਾ ਪੁੱਤ੍ਰ ਰਹਬੁਆਮ ਸੀ, ਉਹ ਦਾ ਪੁੱਤ੍ਰ ਅਬੀਯਾਹ, ਉਹ ਦਾ ਪੁੱਤ੍ਰ ਆਸਾ, ਉਹ ਦਾ ਪੁੱਤ੍ਰ ਯਹੋਸ਼ਾਫਾਟ
11 ਉਹ ਦਾ ਪੁੱਤ੍ਰ ਯੋਰਾਮ, ਉਹ ਦਾ ਪੁੱਤ੍ਰ ਅਹਜ਼ਯਾਹ, ਉਹ ਦਾ ਪੁੱਤ੍ਰ ਯੋਆਸ਼
12 ਉਹ ਦਾ ਪੁੱਤ੍ਰ ਅਮਸਯਾਹ, ਉਹ ਦਾ ਪੁੱਤ੍ਰ ਅਜ਼ਰਯਾਹ, ਉਹ ਦਾ ਪੁੱਤ੍ਰ ਯੋਥਾਮ
13 ਉਹ ਦਾ ਪੁੱਤ੍ਰ ਆਹਾਜ਼, ਉਹ ਦਾ ਪੁੱਤ੍ਰ ਹਿਜ਼ਕੀਯਾਹ, ਉਹ ਦਾ ਪੁੱਤ੍ਰ ਮਨੱਸ਼ਹ
14 ਉਹ ਦਾ ਪੁੱਤ੍ਰ ਆਮੋਨ, ਉਹ ਦਾ ਪੁੱਤ੍ਰ ਯੋਸ਼ੀਯਾਹ
15 ਅਤੇ ਯੋਸ਼ੀਯਾਹ ਦੇ ਪੁੱਤ੍ਰ, - ਪਲੌਠਾ ਯੋਹਾਨਾਨ, ਦੂਜਾ ਯਹੋਯਕੀਮ, ਤੀਜਾ ਸਿਦਕੀਯਾਹ, ਚੌਥਾ ਸ਼ੱਲੂਮ
16 ਯਹੋਯਕੀਮ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਯਕਾਨਯਾਹ, ਉਹ ਦਾ ਪੁੱਤ੍ਰ ਸਿਦਕੀਯਾਹ
17 ਯਕਾਨਾਯਾਹ ਦੇ ਪੁੱਤ੍ਰ, - ਅੱਸਿਰ, ਉਹ ਦਾ ਪੁੱਤ੍ਰ ਸ਼ਅਲਤੀਏਲ
18 ਨਾਲੇ ਮਲਕੀਰਾਮ ਤੇ ਫਦਾਯਾਹ ਤੇ ਸ਼ਨੱਸਰ, ਯਕਮਯਾਹ, ਹੋਸ਼ਾਮਾ ਤੇ ਨਦਬਯਾਹ
19 ਅਤੇ ਫਦਾਯਾਹ ਦੇ ਪੁੱਤ੍ਰ, - ਜ਼ਰੁੱਬਾਬਲ ਕੇ ਸ਼ਿਮਈ ਅਤੇ ਜ਼ਰੁੱਬਾਬਲ ਦੇ ਪੁੱਤ੍ਰ, - ਮਸੁੱਲਾਮ ਤੇ ਹਨਨਯਾਹ ਤੇ ਉੁਨ੍ਹਾਂ ਦੀ ਭੈਣ ਸ਼ਲੋਮੀਥ
20 ਅਤੇ ਹਸ਼ੁਬਾਹ ਤੇ ਓਹਲ ਤੇ ਬਰਕਯਾਹ ਤੇ ਹਸਦਯਾਹ, ਯੂਸ਼ਬ-ਹਸਦ ਪੰਜ
21 ਅਤੇ ਹਨਨਯਾਹ ਦੇ ਪੁੱਤ੍ਰ, - ਪਲਟਯਾਹ ਤੇ ਯਿਸ਼ਅਯਾਹ- ਰਫ਼ਾਯਾਹ ਦੇ ਪੁੱਤ੍ਰ, ਅਰਨਾਨ ਦੇ ਪੁੱਤ੍ਰ, ਓਬਦਯਾਹ ਦੇ ਪੁੱਤ੍ਰ, - ਸ਼ਕਨਯਾਹ ਦੇ ਪੁੱਤ੍ਰ,
22 ਸ਼ਕਨਯਾਹ ਦੇ ਪੁੱਤ੍ਰ, -ਸ਼ਮਅਯਾਹ, ਅਤੇ ਸ਼ਮਅਯਾਹ ਦੇ ਪੁੱਤ੍ਰ, - ਹੱਟੂਸ਼ ਤੇ ਯਿਗਾਲ ਤੇ ਬਾਰੀਆਹ ਤੇ ਨਅਰਯਾਹ ਤੇ ਸ਼ਾਫਾਟ ਛੇ
23 ਅਤੇ ਨਅਰਯਾਹ ਦੇ ਪੁੱਤ੍ਰ, - ਅਲਯੋਏਨਈ ਤੇ ਹਿਜ਼ਕੀਯਾਹ ਤੇ ਅਜ਼ਰੀਕਾਮ, ਤਿੰਨ
24 ਅਤੇ ਅਲਯੋਏਨਈ ਦੇ ਪੁੱਤ੍ਰ, - ਹੋਦੈਯਾਹ ਤੇ ਅਲਯਾਸ਼ੀਬ ਤੇ ਫਲਾਯਾਹ ਤੇ ਅੱਕੂਬ ਤੇ ਯੋਹਾਨਾਨ ਤੇ ਦਲਾਯਾਹ ਤੇ ਅਨਾਨੀ, ਸੱਤ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×