Bible Versions
Bible Books

Psalms 117 (PAV) Punjabi Old BSI Version

1 ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋਂ, ਉਹ ਦੇ ਗੁਣ ਗਾਓ!
2 ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×