Bible Versions
Bible Books

Psalms 133 (PAV) Punjabi Old BSI Version

1 ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ!
2 ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ।
3 ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×